Punjab

CM ਚੰਨੀ ਨੇ ਜਲੰਧਰ ਦੇ ਦੇਵੀ ਤਲਾਬ ਮੰਦਿਰ ਦੇ ਲੰਗਰ ਨੂੰ ਕੀਤਾ ਜੀਐਸਟੀ ਮੁਕਤ

‘ਦ ਖ਼ਾਲਸ ਟੀਵੀ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲੰਧਰ ਦੇ ਸ਼ਕਤੀਪੀਠ ਸ੍ਰੀ ਦੇਵੀ ਤਾਲਾਬ ਮੰਦਿਰ ਵਿੱਚ ਮੱਝਾ ਟੇਕਿਆ ਅਤੇ ਸੂਬੇ ਦਾ ਹੋਰ ਵੀ ਜੋਸ਼ ਅਤੇ ਲਗਨ ਨਾਲ ਸੇਵਾ ਕਰਨ ਲਈ ਆਸ਼ੀਰਵਾਦ ਲਿਆ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਵਿੱਚ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀਆਂ ਭਾਵਨਾਵਾਂ ਨੂੰ ਹਰ ਕੀਮਤ ‘ਤੇ

Read More