India

ਗੁਆਂਢੀ ਸੂਬੇ ’ਚ ਪੈ ਰਹੀਆਂ ਵੋਟਾਂ, ਗਰਮੀ ਤੋਂ ਬਚਣ ਲਈ ਤੜ੍ਹਕੇ ਵੋਟਾਂ ਪਾਉਣ ਪਹੁੰਚੇ ਹਰਿਆਣਵੀ, 44 ਡਿਗਰੀ ਚੜ੍ਹੇਗਾ ਪਾਰਾ

ਅੱਜ ਦੇਸ਼ ਅੰਦਰ ਛੇਵੇਂ ਗੇੜ ਦੀਆਂ ਲੋਕ ਸਭਾ ਚੋਣਾਂ ਹੋ ਰਹੀਆਂ ਹਨ। ਗੁਆਂਢੀ ਸੂਬੇ ਹਰਿਆਣਾ ’ਚ ਅੱਜ ਵੋਟਾਂ ਪੈ ਰਹੀਆਂ ਹਨ। ਗਰਮੀ ਨੂੰ ਵੇਖਦਿਆਂ ਸੂਬੇ ਵਿੱਚ ਮੌਸਮ ਵਿਭਾਗ ਨੇ ‘ਯੈਲੋ’ ਅਲਰਟ ਜਾਰੀ ਕੀਤਾ ਹੈ, ਜਿਸ ’ਚ ਪਾਰਾ ਵੱਧ ਤੋਂ ਵੱਧ 44 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 31 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਭਵਿੱਖਬਾਣੀ ਕੀਤੀ ਗਈ ਹੈ।

Read More
Punjab

SYL ਮੁੱਦਾ: ਪੰਜਾਬ ਕੋਲ ਕਿਸੇ ਹੋਰ ਰਾਜ ਨੂੰ ਦੇਣ ਲਈ ਪਾਣੀ ਨਹੀਂ: CM ਕੈਪਟਨ

‘ਦ ਖ਼ਾਲਸ ਬਿਊਰੋ:- ਪੰਜਾਬ ਅਤੇ ਹਰਿਆਣਾ ਦਰਮਿਆਨ ਪਾਣੀਆਂ ਦਾ ਮੁੱਦਾ ਲੰਮੇ ਸਮੇਂ ਤੋਂ ਚੱਲਦਾ ਆ ਰਿਹਾ ਹੈ। ਅੱਜ SYL ਮੁੱਦੇ ਨੂੰ ਲੈ ਕੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੇ ਆਧਾਰ ‘ਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਅਗਵਾਈ ‘ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਕਾਰ ਮੀਟਿੰਗ ਹੋਈ।

Read More