ਮੁੱਖ ਮੰਤਰੀ ਨੇ ਫਿਨਲੈਂਡ ਤੋਂ ਵਾਪਸ ਆਏ ਅਧਿਆਪਕਾਂ ਨਾਲ ਕੀਤੀ ਮੁਲਾਕਾਤ
ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਵੱਲੋਂ ਅੱਜ ਫਿਨਲੈਂਡ (Finland) ਤੋਂ ਪਰਤੇ ਅਧਿਆਪਕਾਂ ਦੇ ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bans) ਵੀ ਹਾਜ਼ਰ ਸਨ। ਮੁੱਖ ਮੰਤਰੀ ਵੱਲੋਂ ਸਾਰੇ ਅਧਿਆਪਕਾਂ ਨੂੰ ਮਿਲਿਆ ਗਿਆ ਅਤੇ ਫਿਨਲੈਂਡ ਵਿੱਚ ਉਨ੍ਹਾਂ ਦੇ ਤਜ਼ਰਬੇ ਬਾਰੇ ਜਾਣਿਆ। ਇਸ ਮੌਕੇ ਮੁੱਖ ਮੰਤਰੀ