ਭਗਵੰਤ ਮਾਨ ਨੇ ਸੀਚੇਵਾਲ ਤੇ ਸਾਹਨੀ ਦੇ ਪੈੱਨ ਵਿੱਚ ਭਰੀ ਹਰੀ ਸਿਆਹੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਦੀਆਂ ਖਾਲੀ ਹੋ ਰਹੀਆਂ ਦੋ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਸੱਭਿਆਚਾਰ ਖੇਤਰ ਦੀ ਜਾਣ ਪਹਿਚਾਣੀ ਸ਼ਖਸੀਅਤ ਵਿਕਰਮਜੀਤ ਸਿੰਘ ਸਾਹਨੀ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਰਾਜ ਸਭਾ ਦੀਆਂ ਪੰਜ ਸੀਟਾਂ