India Punjab

ਮੁੱਖ ਮੰਤਰੀ ਮਾਨ ਨੇ ਕਿਸਾਨਾਂ ਨਾਲ ਸੱਦੀ ਮੀਟਿੰਗ, ਕਿਸਾਨਾਂ ਵੱਲੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣ ਦਾ ਐਲਾਨ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਸੰਯੁਕਤ ਕਿਸਾਨ ਮੋਰਚੇ ਨੂੰ ਮੀਟਿੰਗ ਲਈ ਤਲਬ ਕੀਤਾ ਹੈ। ਅੱਜ ਸਵੇਰੇ 11 ਵਜੇ ਮੁੱਖ ਮੰਤਰੀ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਮੀਟਿੰਗ ਹੋਵੇਗੀ। ਕਿਸਾਨਾਂ ਵੱਲੋਂ  ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਕਰਨ, ਕਣਕ ਦੇ ਘੱਟ ਝਾੜ ‘ਤੇ ਬੋਨਸ 500 ਰੁਪਏ ਦੇਣ ਅਤੇ ਹੋਰ ਮੰਗਾਂ ਨੂੰ

Read More