CM ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਮੰਤਰੀ ਨੂੰ ਲਿਖਿਆ ਪੱਤਰ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸਰੂਪ ਵਿਚ ਕਿਸੇ ਤਰ੍ਹਾਂ ਦੇ ਬਦਲਾਅ ਨੂੰ ਰੋਕਣ ਲਈ ਦਖ਼ਲ ਦੇਣ ਦੀ ਮੰਗ ਕੀਤੀ ਹੈ। ਅਮਿਤ ਸ਼ਾਹ ਅਤੇ ਧਰਮਿੰਦਰ ਪ੍ਰਧਾਨ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਨੇ ਕਿਹਾ,