ਪੰਜਾਬ ਦੇ ਸਾਰੇ ਸਕੂਲਾਂ ਨੂੰ ਲੈ ਕੇ ਮੁੱਖ ਮੰਤਰੀ ਦਾ ਵੱਡਾ ਐਲਾਨ
- by Preet Kaur
- August 26, 2025
- 0 Comments
ਬਿਊਰੋ ਰਿਪੋਰਟ (26 ਅਗਸਤ, 2025): ਭਾਰੀ ਮੀਂਹ ਅਤੇ ਸੂਬੇ ਵਿੱਚ ਵਧ ਰਹੀ ਹੜ੍ਹਾਂ ਦੀ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਸੂਬੇ ਦੇ ਸਕੂਲਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਇਸਦੇ ਤਹਿਤ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ
CM ਮਾਨ ਨੇ ਰਾਵੀ-ਬਿਆਸ ਜਲ ਟ੍ਰਿਬਿਊਨਲ ਅੱਗੇ ਪੰਜਾਬ ਦੇ ਪਾਣੀਆਂ ਦੇ ਮੁੱਦਾ ਉਠਾਇਆ, ਕਿਹਾ “ਦੂਜੇ ਸੂਬਿਆਂ ਨੂੰ ਦੇਣ ਲਈ ਪਾਣੀ ਨਹੀਂ”
- by Gurpreet Singh
- February 20, 2025
- 0 Comments
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਵੀ-ਬਿਆਸ ਜਲ ਟ੍ਰਿਬਿਊਨਲ ਅੱਗੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਉਠਾਇਆ ਹੈ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਮਾਨ ਨੇ ਕਿਹਾ ਕਿ ਪੰਜਾਬ ਕੋਲ ਦੂਜੇ ਰਾਜਾਂ ਨੂੰ ਦੇਣ ਲਈ ਇੱਕ ਵੀ ਬੂੰਦ ਵਾਧੂ ਪਾਣੀ ਨਹੀਂ ਹੈ। ਰਾਜ ਦੇ 76.5 ਪ੍ਰਤੀਸ਼ਤ ਬਲਾਕਾਂ (153 ਵਿੱਚੋਂ 117) ਵਿੱਚ ਸਥਿਤੀ ਬਹੁਤ
ਮੁੱਖ ਮੰਤਰੀ ਨੇ ਫਿਨਲੈਂਡ ਤੋਂ ਵਾਪਸ ਆਏ ਅਧਿਆਪਕਾਂ ਨਾਲ ਕੀਤੀ ਮੁਲਾਕਾਤ
- by Manpreet Singh
- December 13, 2024
- 0 Comments
ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਵੱਲੋਂ ਅੱਜ ਫਿਨਲੈਂਡ (Finland) ਤੋਂ ਪਰਤੇ ਅਧਿਆਪਕਾਂ ਦੇ ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bans) ਵੀ ਹਾਜ਼ਰ ਸਨ। ਮੁੱਖ ਮੰਤਰੀ ਵੱਲੋਂ ਸਾਰੇ ਅਧਿਆਪਕਾਂ ਨੂੰ ਮਿਲਿਆ ਗਿਆ ਅਤੇ ਫਿਨਲੈਂਡ ਵਿੱਚ ਉਨ੍ਹਾਂ ਦੇ ਤਜ਼ਰਬੇ ਬਾਰੇ ਜਾਣਿਆ। ਇਸ ਮੌਕੇ ਮੁੱਖ ਮੰਤਰੀ
CM ਮਾਨ ਅੱਜ ਸ਼ਹੀਦਾਂ ਦੇ ਪਰਿਵਾਰਾਂ ਨੂੰ ਸੌਂਪਣਗੇ 1-1 ਕਰੋੜ ਦੇ ਚੈੱਕ, ਘੱਗਰ ਨੇੜਲੇ ਇਲਾਕਿਆਂ ਦਾ ਲੈਣਗੇ ਜਾਇਜ਼ਾ
- by Preet Kaur
- June 18, 2024
- 0 Comments
ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦਾ ਦੌਰਾ ਕਰਨਗੇ। ਇੱਥੇ ਉਹ ਘੱਗਰ ਨੇੜਲੇ ਇਲਾਕਿਆਂ ਦਾ ਦੌਰਾ ਕਰਨਗੇ। ਉਹ ਹਾਲ ਹੀ ਵਿੱਚ ਸ਼ਹੀਦ ਹੋਏ ਤਿੰਨ ਜਵਾਨਾਂ ਦੇ ਪਰਿਵਾਰਾਂ ਨੂੰ ਵੀ ਮਿਲਣਗੇ ਤੇ ਉਨ੍ਹਾਂ ਨੂੰ 1-1 ਕਰੋੜ ਰੁਪਏ ਦਾ ਚੈੱਕ ਵੀ ਸੌਂਪਣਗੇ। ਮੁੱਖ ਮੰਤਰੀ ਦੁਪਹਿਰ ਬਾਅਦ ਸੰਗਰੂਰ ਲਈ ਰਵਾਨਾ ਹੋਣਗੇ। ਮੁੱਖ ਮੰਤਰੀ ਅੱਜ ਸੰਗਰੂਰ ਵਿੱਚ ਘੱਗਰ ਨਦੀ
ਮਾਨ ਸਰਕਾਰ ’ਚ ਵੱਡੇ ਫੇਰਬਦਲ ਦੀ ਤਿਆਰੀ! ਪੂਰੀ ਤਰ੍ਹਾਂ ਬਦਲ ਸਕਦਾ ਹੈ ਕੈਬਨਿਟ ਦਾ ਚਿਹਰਾ!
- by Preet Kaur
- June 12, 2024
- 0 Comments
ਬਿਉਰੋ ਰਿਪੋਰਟ – ਲੋਕਸਭਾ ਚੋਣਾਂ (Lok Sabha Elections 2024) ਵਿੱਚ ਆਮ ਆਦਮੀ ਪਾਰਟੀ (AAP) ਦੀ ਹਾਰ ਤੋਂ ਬਾਅਦ ਹੁਣ ਵੱਡੇ ਪੱਧਰ ‘ਤੇ ਸਰਕਾਰ ਅਤੇ ਪਾਰਟੀ ਵਿੱਚ ਫੇਰਬਦਲ ਹੋਣ ਜਾ ਰਿਹਾ ਹੈ। ਚਰਚਾ ਹੈ ਕੈਬਨਿਟ ਵਿੱਚ ਕਈ ਮੰਤਰੀਆਂ ਦੀ ਕੁਰਸੀ ਜਾ ਸਕਦੀ ਹੈ ਕਈ ਨਵੇਂ ਮੰਤਰੀਆਂ ਦੀ ਐਂਟਰੀ ਹੋ ਸਕਦੀ ਹੈ। ਹਾਰ ਦੇ ਕਾਰਨਾਂ ਦੇ ਮੰਥਨ
‘ਕਈ ਵਾਰ ਲੋਕ ਨਾ ਹਰਾਉਂਦੇ ਹਨ ਨਾ ਜਿਤਾਉਂਦੇ ਹਨ, ਸਿਰਫ਼ ਚਿਤਾਉਂਦੇ ਹਨ!’ – CM ਮਾਨ
- by Preet Kaur
- June 10, 2024
- 0 Comments
ਬਿਊਰੋ ਰਿਪੋਰਟ (ਗੁਰਪ੍ਰੀਤ ਕੌਰ) – ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪਾਵਨ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੁਹਾਲੀ ਦੇ ਗੁਰਦੁਆਰਾ ਸੋਹਾਣਾ ਸਾਹਿਬ ਨਤਮਸਤਕ ਹੋਏ। ਸੀਐਮ ਨੇ ਕਿਹਾ ਕਿ ਸਿੱਖ ਕੌਮ ਨੂੰ ਸ਼ਬਦ ਗੁਰੂ ਦੇ ਰੂਪ ਵਿੱਚ ਬਹੁਤ ਵੱਡਾ ਖ਼ਜ਼ਾਨਾ ਮਿਲਿਆ ਹੋਇਆ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ
ਸੁਖਬੀਰ ਬਾਦਲ ਦੇ ‘ਸੁਖ ਵਿਲਾਸ’ ਨੂੰ ਬਣਾਇਆ ਜਾਵੇਗਾ ਸਰਕਾਰੀ ਸਕੂਲ! ‘ਦੁਨੀਆ ਦਾ ਪਹਿਲਾ ਸਕੂਲ, ਜਿਦ੍ਹੇ ਹਰ ਕਮਰੇ ਪਿੱਛੇ ਪੂਲ’
- by Preet Kaur
- May 7, 2024
- 0 Comments
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦੇ ਬੱਲੂਆਣਾ ਵਿੱਚ ‘ਲੋਕ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਹੈ ਕਿ ਫ਼ਿਰੋਜ਼ਪੁਰ ਤੋਂ ਮੌਜੂਦਾ ਸਾਂਸਦ ਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ‘ਸੁੱਖ ਵਿਲਾਸ’ ਨੂੰ ਸਰਕਾਰੀ ਸਕੂਲ ਵਿੱਚ ਬਦਲਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਹੋਟਲਾਂ ਨੂੰ
ADGP ਦੀ ਗੈਰ ਕਾਨੂੰਨੀ ਮਾਈਨਿੰਗ ‘ਤੇ ਧਮਾਕੇਦਾਰ ਰਿਪੋਰਟ! ’20 ਹਜ਼ਾਰ ਕਰੋੜ ਦਾ ਹਿਸਾਬ ਦਿਉ’?
- by Preet Kaur
- April 8, 2024
- 0 Comments
ਬਿਉਰੋ ਰਿਪੋਰਟ: ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਇਨਿੰਗ ਨੂੰ ਲੈਕੇ ADGP ਇੰਟੈਲੀਜੈਂਸ ਨੇ ਇੱਕ ਰਿਪੋਰਟ ਪੰਜਾਬ ਸਰਕਾਰ ਨੂੰ ਸੌਂਪੀ ਹੈ, ਜਿਸ ਵਿੱਚ ਗ਼ੈਰ ਕਾਨੂੰਨੀ ਮਾਇਨਿੰਗ ਕਰਨ ਵਾਲਿਆਂ ਦੇ ਨਾਂ ਅਤੇ ਥਾਂ ਨਸ਼ਰ ਹਨ। ਹਲਕਾ ਭੁਲੱਥ ਤੋਂ ਪੰਜਾਬ ਕਾਂਗਰਸ ਦੇ ਸੀਨੀਅਰ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਸੇ ਰਿਪੋਰਟ ਨੂੰ ਲੈ ਕੇ ਸਿੱਧਾ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ
‘ਆਪ’ ਖਟਕੜ ਕਲਾਂ ‘ਚ ਭੁੱਖ ਹੜਤਾਲ ਕਰੇਗੀ, ਸੀ.ਐਮ ਮਾਨ ਵੀ ਹੋਣਗੇ ਹਾਜ਼ਰ…
- by Gurpreet Singh
- April 5, 2024
- 0 Comments
ਆਮ ਆਦਮੀ ਪਾਰਟੀ (ਆਪ) ਵੱਲੋਂ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ 7 ਅਪ੍ਰੈਲ ਨੂੰ ਦੇਸ਼ ਭਰ ਵਿੱਚ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ‘ਆਪ’ ਨੇ ਸ਼ਹੀਦੇ ਆਜ਼ਮ ਭਗਤ ਦੇ ਪਿੰਡ ਖਟਕੜ ਕਲਾਂ ਵਿੱਚ ਸਮੂਹਿਕ ਭੁੱਖ ਹੜਤਾਲ ਕਰਨ ਦੀ ਰਣਨੀਤੀ ਬਣਾਈ ਹੈ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਇਸ ਦੀ
