“ਟੋਲ plaza company ਵੱਲੋਂ ਬਾਰ ਬਾਰ agreement ਤੋੜਨ ‘ਤੇ ਵੀ ਕੋਈ ਕਾਰਵਾਈ ਨਹੀਂ ਕੀਤੀ ਪਿਛਲੀਆਂ ਸਰਕਾਰਾਂ ਨੇ,ਹੁਣ ਹੋਵੇਗੀ ਜਾਂਚ” CM Punjab
ਹੁਸ਼ਿਆਰਪੁਰ : ਅੱਜ ਸੂਬੇ ਦੇ ਅਲੱਗ-ਅਲੱਗ ਦੋ ਜ਼ਿਲ੍ਹਿਆਂ ਵਿੱਚ ਸਥਿਤ 3 ਟੋਲ ਪਲਾਜੇ ਬੰਦ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਇਹਨਾਂ 3 ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦੇ ਰਸਮੀ ਐਲਾਨ ਲਈ ਹੁਸ਼ਿਆਰਪੁਰ ਦੇ ਨੰਗਲ ਸ਼ਹੀਦਾ ਟੋਲ ‘ਤੇ ਪਹੁੰਚੇ ਹਨ।ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾਂ