‘ਪੰਜਾਬ ਦੇ ਸਕੂਲਾਂ ਤੇ ਜਨਰਲ ਸਟੋਰਾਂ ‘ਚ ਮਿਲ ਰਿਹਾ ਹੈ ਨਸ਼ਾ’!
ਆਮ ਆਦਮੀ ਪਾਰਟੀ ਨੇ ਰਾਜਪਾਲ ਦੇ ਇਲਜ਼ਾਮਾਂ ਦਾ ਦਿੱਤਾ ਜਵਾਬ
ਆਮ ਆਦਮੀ ਪਾਰਟੀ ਨੇ ਰਾਜਪਾਲ ਦੇ ਇਲਜ਼ਾਮਾਂ ਦਾ ਦਿੱਤਾ ਜਵਾਬ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਊਂਸਪਲ ਭਵਨ ਚੰਡੀਗੜ੍ਹ ਵਿਖੇ ਲੋਕ ਨਿਰਮਾਣ ਵਿਭਾਗ ਦੇ ਨਵ-ਨਿਯੁਕਤ 188 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਹਨ। ਜਿਸ ਤੋਂ ਬਾਅਦ ਆਏ ਉਮੀਦਵਾਰਾਂ ਨੂੰ ਸੰਬੋਧਨ ਕਰਦੇ ਹੋਏ ਉਹਨਾਂ ਆਪ ਵੱਲੋਂ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਹੋਣ ਦਾ ਦਾਅਵਾ ਕੀਤਾ ਹੈ ਤੇ ਵਿਰੋਧੀ ਪਾਰਟੀਆਂ ‘ਤੇ ਵਰਦੇ ਹੋਏ ਕਿਹਾ ਹੈ
ਸੁਖਪਾਲ ਸਿੰਘ ਖਹਿਰਾ ਨੇ ਭੁੱਲਥ ਦੇ ਮੁਹੱਲਾ ਕਲੀਨਿਕ ਨੂੰ ਲੈਕੇ ਸਵਾਲ ਚੁੱਕੇ
90 ਫੀਸਦੀ ਪੰਜਾਬੀਆਂ ਨੇ ਦੇਸ਼ ਦੇ ਲਈ ਕੁਰਬਾਨੀ ਦਿੱਤੀ
ਮੁੰਬਈ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਆਪਣੇ ਮੁੰਬਈ ਦੌਰੇ ਦੌਰਾਨ ਇੱਕ ਅਹਿਮ ਐਲਾਨ ਕੀਤਾ ਹੈ ।ਉਹਨਾਂ ਕਿਹਾ ਹੈ ਹੁਣ ਪੰਜਾਬ ਵਿੱਚ ਵੀ ਫਿਲਮ ਸਿਟੀ ਬਣਾਈ ਜਾਵੇਗੀ ਕਿਉਂਕਿ ਹਿੰਦੀ ਫਿਲਮਾਂ ਵਿੱਚ ਅਕਸਰ ਹੀ ਪੰਜਾਬੀ ਗਾਣਿਆਂ ਨੂੰ ਤਰਜੀਹ ਦਿੱਤੀ ਜਾਂਦੀ ਹੈ ਤੇ ਪੰਜਾਬ ਦੀਆਂ ਲੋਕੇਸ਼ਨਾਂ ‘ਤੇ ਫਿਲਮਾਂ ਦੀ ਸ਼ੂਟਿੰਗ ਕੀਤੀ ਜਾਂਦੀ ਹੈ।ਪੱਤਰਕਾਰਾਂ ਨਾਲ ਗੱਲਬਾਤ
ਪੰਜਾਬੀ ਭਾਸ਼ਾ ਤੇ ਸੁਖਪਾਲ ਸਿੰਘ ਖਹਿਰਾ ਨੇ cm ਮਾਨ ਨੂੰ ਘੇਰਿਆ
ਫਾਜ਼ਿਲਕਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਾਜ਼ਿਲਕਾ ਵਿੱਚ ਫਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਲਈ ਕਿਸਾਨਾਂ ਨੂੰ ਚੈੱਕ ਵੰਡੇ ਹਨ । ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਵੱਲੋਂ ਕੀਤੇ ਗਏ ਸਾਰੇ ਘੁਟਾਲਿਆਂ ਦਾ ਪੈਸਾ ਹੁਣ ਸਿੱਧਾ ਖ਼ਜ਼ਾਨੇ ਵਿੱਚ ਜਾਵੇਗਾ ਅਤੇ ਖ਼ਜ਼ਾਨੇ ਤੋਂ ਪੈਸਾ ਆਮ ਲੋਕਾਂ ਤੱਕ ਜਾਵੇਗਾ।
ਰਾਹੁਲ ਗਾਂਧੀ ਨੇ ਕਿਹਾ ਸੀ ਭਗਵੰਤ ਮਾਨ ਆਪਣੇ ਦੀਮਾਗ ਨਾਲ ਸੂਬਾ ਚਲਾਉਣ
ਲੋਹੜੀ 'ਤੇ ਮੁਲਾਜ਼ਮਾਂ ਲਈ ਡਬਲ ਤੋਹਫਾ
ਚੇਤਨ ਸਿੰਘ ਜੋੜਾਮਾਜਰਾ ਦੀ ਥਾਂ ਡਾਕਟਰ ਬਲਬੀਰ ਸਿੰਘ ਨੂੰ ਮਿਲੀ ਸਿਹਤ ਮੰਤਰੀ ਦੀ ਜ਼ਿੰਮੇਵਾਰੀ