ਮੁੱਖ ਮੰਤਰੀ ਮਾਨ ਵੱਲੋਂ ਦੋ ਤਹਿਸੀਲਦਾਰਾਂ ਖ਼ਿਲਾ ਫ਼ ਕਾਰਵਾਈ ਕਰਨ ਦੇ ਹੁਕਮ ਜਾਰੀ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਲੋਕ ਮਿਲਣੀ ਦੌਰਾਨ ਮਿਲੀਆਂ ਸ਼ਿਕਾਇਤਾਂ ਤੁਰੰਤ ਕਾਰਵਾਈ ਕਰਦਿਆਂ ਦੋ ਤਹਿਸੀਲਦਾਰਾਂ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਾਣਕਾਰੀ ਮੁਤਾਬਿਕ ਜ਼ਮੀਨੀ ਵਿਵਾਦ ਨੂੰ ਲੈ ਕੇ ਇਕ ਫਰਿਆਦੀ ਨੇ ਮੁੱਖ ਮੰਤਰੀ ਦੇ ਸਾਹਮਣੇ ਫਰਿਆਦ ਰੱਖੀ ਤਾਂ ਮੁੱਖ ਮੰਤਰੀ ਨੇ ਦੋ ਤਹਿਸੀਲਦਾਰਾਂ ਖ਼ਿਲਾਫ਼ ਵਿਭਾਗੀ ਅਧਿਕਾਰੀਆਂ