Punjab

ਫਰਾਰ ਸਾਬਕਾ ਪੁਲਿਸ ਅਧਿਕਾਰੀ ਰਾਜਜੀਤ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ CM ਮਾਨ ਨੇ ਕਹੀਆਂ ਆਹ ਗੱਲਾਂ

ਮੋਗਾ : ਨਸ਼ਿਆਂ ਸੰਬੰਧੀ ਰਿਪੋਰਟਾਂ ਦੀਆਂ ਫਾਈਲਾਂ ਹਾਈ ਕੋਰਟ ਵਿੱਚ ਖੁਲਣ ਤੋਂ ਬਾਅਦ ਮਾਨ ਸਰਕਾਰ ਕਾਫੀ ਸਖ਼ਤ ਨਜ਼ਰ ਆ ਰਹੀ ਹੈ ਤੇ ਸਖ਼ਤ ਕਾਰਵਾਈ ਦੇ ਹੁਕਮ ਜਾਰੀ ਕੀਤੇ ਗਏ ਹਨ। ਸਾਬਕਾ ਪੁਲਿਸ ਅਧਿਕਾਰੀ ਰਾਜਜੀਤ ਸਿੰਘ ਤੇ ਵੀ ਸ਼ਿਕੰਜਾ ਕੱਸਿਆ ਗਿਆ ਹੈ ਪਰ ਉਹ ਹਾਲੇ ਤੱਕ ਪੁਲਿਸ ਦੇ ਗ੍ਰਿਫਤ ਤੋਂ ਬਾਹਰ ਹੈ। ਇਸ ਸੰਬੰਧ ਵਿੱਚ ਮੁੱਖ

Read More
Punjab

ਕਰਨਾਟਕ ਦੌਰੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਆਏ ਰਾਜਾ ਵੜਿੰਗ ਦੇ ਨਿਸ਼ਾਨੇ ‘ਤੇ

ਚੰਡੀਗੜ੍ਹ :  ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿੱਧਾ ਨਿਸ਼ਾਨੇ ‘ਤੇ ਲਿਆ ਹੈ। ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪਾਈ ਇੱਕ ਪੋਸਟ ਵਿੱਚ ਰਾਜਾ ਵੜਿੰਗ ਨੇ ਕਿਹਾ ਹੈ ਕਿ ਮੁੱਖ ਮੰਤਰੀ ਪੰਜਾਬ ਸੂਬੇ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਦੀ ਕੀਮਤ ‘ਤੇ ਕਰਨਾਟਕ ਵਿੱਚ

Read More
Punjab

ਮੁੱਖ ਮੰਤਰੀ ਮਾਨ ਨੇ ਕੀਤਾ ਸੂਬੇ ਵਿੱਚ ਸਭ ਕੁਝ ਸਹੀ ਹੋਣ ਦਾ ਕੀਤਾ ਦਾਅਵਾ,ਟਵੀਟਰ ‘ਤੇ ਸਾਂਝੀ ਕੀਤੀ ਪੋਸਟ

ਚੰਡੀਗੜ੍ਹ :  ਪੰਜਾਬ ਵਿੱਚ ਆਪ ਸਰਕਾਰ ਦੇ ਆਉਂਦਿਆਂ ਹੀ ਅਮਨ ਕਾਨੂੰਨ ਦੀ ਸਥਿਤੀ ਬਹੁਤ ਸੁਧਰੀ ਹੈ। ਇਹ ਦਾਅਵਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ‘ਤੇ ਪਾਈ ਆਪਣੀ ਇੱਕ ਪੋਸਟ ਵਿੱਚ ਕੀਤਾ ਹੈ। ਆਪਣੇ ਟਵੀਟ ਵਿੱਚ ਉਹਨਾਂ ਲਿਖਿਆ ਹੈ ਕਿ ਪੰਜਾਬ ‘ਚ ਆਪਸੀ ਭਾਈਚਾਰਕ ਸਾਂਝ ਕਾਇਮ ਸੀ ਤੇ ਰਹੇਗੀ। ਪੰਜਾਬ ‘ਚ ਅਮਨ ਕਾਨੂੰਨ

Read More
Punjab

“ਜੇ ਦਿੱਲੀ-ਪੰਜਾਬ ਪ੍ਰਦੂਸ਼ਣ ਫੈਲਾਉਂਦੇ ਹਨ ਤਾਂ ਬਾਕੀ ਭਾਰਤ ਵਿੱਚ Switzerland ਵੱਸਦਾ ਹੈ ? ” ਮੁੱਖ ਮੰਤਰੀ ਮਾਨ ਵਰੇ ਕੇਂਦਰ ‘ਤੇ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ‘ਤੇ ਵਰਦਿਆਂ ਕਿਹਾ ਹੈ ਕਿ ਭਾਵੇਂ ਪਰਾਲੀ ਨੂੰ ਅੱਗ ਲਾਉਣ ਦਾ ਮਸਲਾ ਕਾਫੀ ਗੰਭੀਰ ਹੈ ਪਰ ਕੇਂਦਰ ਵੱਲੋਂ ਹਮੇਸ਼ਾ ਪੰਜਾਬ ਤੇ ਦਿੱਲੀ ਨੂੰ ਹੀ ਨਿੰਦਿਆ ਜਾਂਦਾ ਹੈ ਤੇ ਕਿਸਾਨਾਂ ਨੂੰ ਹੀ ਦੋਸ਼ੀ ਠਹਿਰਾਇਆ ਜਾਂਦਾ ਹੈ । “ਕਮਿਸ਼ਨ ਆਫ ਏਅਰ ਕੁਆਲਿਟੀ ਮੈਨੇਜਮੈਂਟ” ਨਾਲ ਸਬੰਧਤ

Read More
India Punjab

ਮੁੱਖ ਮੰਤਰੀ ਭਗਵੰਤ ਮਾਨ ਤੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਲਹਿਰਾਗਾਗਾ ਵਿੱਚ ਗਰੀਨ ਐਨਰਜੀ ਪ੍ਰਾਜੈਕਟ ਦਾ ਕੀਤਾ ਉਦਘਾਟਨ

ਲਹਿਰਾਗਾਗਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਹਿਰਾਗਾਗਾ ਵਿੱਖੇ ਪਲਾਂਟ ਦਾ ਉਦਘਾਟਨ ਕਰਨ ਵੇਲੇ ਲੋਕਾਂ ਨੂੰ ਸੰਬੋਧਨ ਕਰਦਿਆਂ ਇਸ ਨੂੰ ਸਮੇਂ ਦਾ ਲੋੜ ਦੱਸਿਆ ਹੈ। ਉਹਨਾਂ ਕਿਹਾ ਹੈ ਕਿ ਇਸ ਨਾਲ ਜਿਥੇ ਪਰਾਲੀ ਦੀ ਸਮਸਿਆ ਦਾ ਹੱਲ ਹੋਵੇਗਾ ,ਉਥੇ ਰੋਜ਼ਗਾਰ ਵੀ ਮਿਲੇਗਾ। ਸਾਡਾ ਮਕਸਦ ਵੀ ਇਹੀ ਹੈ ਕਿ ਸਾਡੀ ਸਮਸਿਆ ਦਾ ਹੱਲ

Read More
Punjab

ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਦੁਸ਼ਹਿਰਾ ਸਮਾਗਮ ਵਿੱਚ ਕੀਤੀ ਸ਼ਿਰਕਤ,ਕੀਤਾ ਅਹਿਮ ਐਲਾਨ

ਮੁਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫ਼ੇਜ਼ 8 ,ਮੁਹਾਲੀ ਦੀ ਦੁਸ਼ਹਿਰਾ ਗਰਾਊਂਡ ਵਿੱਚ ਹੋਏ ਸਮਾਗਮ ਵਿੱਚ ਸ਼ਿਰਕਤ ਕੀਤੀ ਤੇ ਸਾਰਿਆਂ ਨੂੰ ਤਿਉਹਾਰ ਦੀ ਵਧਾਈ ਦਿੱਤੀ ਹੈ । ਇਸ ਮੌਕੇ ਆਨਮ ਜਨਤਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਹੈ ਕਿ ਸਾਰੇ ਧਰਮ ਏਕਤਾ ਦਾ ਪ੍ਰਤੀਕ ਹਨ। ਸਾਡਾ ਦੇਸ਼ ਫੁਲਵਾੜੀ ਹੈ ਤੇ ਇਸ ਵਿੱਚ

Read More
Punjab

SYL ਮੁੱਦਾ: ਪੰਜਾਬ ਕੋਲ ਕਿਸੇ ਹੋਰ ਰਾਜ ਨੂੰ ਦੇਣ ਲਈ ਪਾਣੀ ਨਹੀਂ: CM ਕੈਪਟਨ

‘ਦ ਖ਼ਾਲਸ ਬਿਊਰੋ:- ਪੰਜਾਬ ਅਤੇ ਹਰਿਆਣਾ ਦਰਮਿਆਨ ਪਾਣੀਆਂ ਦਾ ਮੁੱਦਾ ਲੰਮੇ ਸਮੇਂ ਤੋਂ ਚੱਲਦਾ ਆ ਰਿਹਾ ਹੈ। ਅੱਜ SYL ਮੁੱਦੇ ਨੂੰ ਲੈ ਕੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੇ ਆਧਾਰ ‘ਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਅਗਵਾਈ ‘ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਕਾਰ ਮੀਟਿੰਗ ਹੋਈ।

Read More