ਪੰਜਾਬ ਦੇ 1300 ਤੋਂ ਵੱਧ ਪਿੰਡਾਂ ’ਚ ਹੜ੍ਹ, ਹਿਮਾਚਲ ਆਫ਼ਤ ਪ੍ਰਭਾਵਿਤ ਸੂਬਾ ਐਲਾਨਿਆ, ਹਰਿਆਣਾ ’ਚ ਵੀ ਫ਼ਸਲ ਤਬਾਹ
ਬਿਊਰੋ ਰਿਪੋਰਟ (ਚੰਡੀਗੜ੍ਹ, 1 ਸਤੰਬਰ 2025): ਉੱਤਰੀ ਭਾਰਤ ਦੇ ਹਿਮਾਚਲ, ਪੰਜਾਬ, ਹਰਿਆਣਾ, ਉੱਤਰਾਖੰਡ ਅਤੇ ਜੰਮੂ-ਕਸ਼ਮੀਰ ਵਿੱਚ ਭਾਰੀ ਮੀਂਹ ਕਾਰਨ ਹਾਲਾਤ ਗੰਭੀਰ ਹੋ ਗਏ ਹਨ। ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਹੜ੍ਹ ਦੀ ਸਥਿਤੀ ਹੈ। ਹੁਣ ਤੱਕ 1312 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋ ਚੁੱਕੇ ਹਨ। ਭਾਖੜਾ ਡੈਮ ਦੇ ਫਲੱਡ ਗੇਟ 4-4 ਫੁੱਟ ਤੱਕ ਖੋਲ੍ਹੇ ਗਏ ਹਨ। ਹਿਮਾਚਲ