ਪੰਜਾਬ ਵਿੱਚ ਸੰਘਣੀ ਧੁੰਦ ਅਤੇ ਠੰਢ ਨੂੰ ਲੈ ਕੇ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅਗਲੇ ਪੰਜ ਦਿਨਾਂ ਤੱਕ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਦਾ ਸਾਹਮਣਾ ਕਰਨਾ ਪਵੇਗਾ। ਜੰਮੂ-ਕਸ਼ਮੀਰ ਵਿਚ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ਵੱਲ ਠੰਢੀਆਂ ਹਵਾਵਾਂ ਵਗਣਗੀਆਂ। ਮੌਸਮ ਵਿਭਾਗ ਨੇ 27 ਤਾਰੀਖ਼ ਤੱਕ ਸੰਘਣੀ ਧੁੰਦ ਅਤੇ ਠੰਢੇ ਦਿਨ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਅੱਜ ਕੁਝ ਥਾਵਾਂ ‘ਤੇ ਹਲਕਾ ਮੀਂਹ ਦੀ ਵੀ
