ਪੰਜਾਬ-ਚੰਡੀਗੜ੍ਹ ਦੇ 11 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ, ਅੰਮ੍ਰਿਤਸਰ ਸਭ ਤੋਂ ਠੰਡਾ ਸ਼ਹਿਰ
ਮੁਹਾਲੀ : ਪਹਾੜਾਂ ‘ਚ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਤਾਪਮਾਨ ‘ਚ ਭਾਰੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਨੇ ਵਧਦੀ ਠੰਡ ਨੂੰ ਦੇਖਦੇ ਹੋਏ ਯੈਲੋ ਅਲਰਟ ਜਾਰੀ ਕੀਤਾ ਹੈ। ਪੰਜਾਬ ਦਾ ਔਸਤ ਤਾਪਮਾਨ 1.5 ਡਿਗਰੀ ਅਤੇ ਚੰਡੀਗੜ੍ਹ ਦਾ 0.4 ਡਿਗਰੀ ਵਧਿਆ ਹੈ। ਮੈਦਾਨੀ ਇਲਾਕਿਆਂ ‘ਚ ਅੰਮ੍ਰਿਤਸਰ ਸਭ ਤੋਂ ਠੰਡਾ ਸ਼ਹਿਰ ਰਿਹਾ, ਜਿੱਥੇ ਤਾਪਮਾਨ