ਪੰਜਾਬ ‘ਚ ਵਧੀ ਠੰਢ, ਕਈ ਇਲਾਕਿਆਂ ਵਿਚ ਚੱਲ ਰਹੀਆਂ ਠੰਢੀਆਂ ਹਵਾਵਾਂ
ਪੰਜਾਬ ਵਿਚ ਮੁੜ ਠੰਢ ਨੇ ਜ਼ੋਰ ਫੜ ਲਿਆ ਹੈ। ਅੱਜ ਕਈ ਇਲਾਕਿਆਂ ਵਿਚ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ। ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ ਬਰਫ਼ਬਾਰੀ ਹੋਈ। ਜਿਸ ਕਾਰਨ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਈ ਹੈ ਅਤੇ ਤਾਪਮਾਨ ਆਮ ਵਾਂਗ ਪਹੁੰਚ ਗਿਆ ਹੈ। ਅੱਜ ਪੰਜਾਬ ਵਿੱਚ ਮੀਂਹ ਅਤੇ ਧੁੰਦ ਸਬੰਧੀ ਕੋਈ ਅਲਰਟ ਜਾਰੀ