ਪਟਿਆਲਾ ‘ਚ ਕਰਨਲ ਬਾਠ ਦੇ ਪਰਿਵਾਰ ਵੱਲੋ ਪ੍ਰਦਰਸ਼ਨ, ਸਾਬਕਾ ਸੈਨਿਕ ਜਥੇਬੰਦੀਆਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨੇ ‘ ਤੇ ਬੈਠੀਆਂ
ਪਟਿਆਲਾ : ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਪੁਲਿਸ ਪ੍ਰਸਾਸ਼ਨ ਦਾ ਮਾਮਲੇ ਵੱਧਦਾ ਹੀ ਜਾ ਰਿਹਾ ਹੈ। ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਪਤਨੀ ਰੀਤੂ ਬਾਠ ਸਮੇਤ ਸਾਬਕਾ ਸੈਨਿਕ ਜਥੇਬੰਦੀਆਂ ਨਾਲ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਧਰਨੇ ਤੇ ਬੈਠ ਗਏ ਹਨ। ਇਸ ਦੌਰਾਨ ਕਰਨਲ ਦੀ ਪਤਨੀ ਨੇ ਪੁਲਿਸ ਵਲੋਂ ਕੁੱਟਮਾਰ ਅਤੇ ਢਿੱਲੀ ਕਾਰਵਾਈ ਦੇ ਦੋਸ਼ ਲਗਾਏ ਹਨ।