India

ਕਾਮੇਡੀਅਨ ਭਾਰਤੀ ਸਿੰਘ ਮੁਸ਼ਕਿਲਾਂ ਵਧੀਆਂ,NCB ਨੇ ਚਾਰਜਸ਼ੀਟ ਕੀਤੀ ਦਾਖ਼ਲ

ਮੁੰਬਈ : ਪ੍ਰਸਿਧ ਕਾਮੇਡੀਅਨ ਭਾਰਤੀ ਸਿੰਘ ਮੁਸ਼ਕਿਲਾਂ ‘ਚ ਵਾਧਾ ਹੋ ਗਿਆ ਹੈ। ਉਸਦੇ ਖਿਲਾਫ਼ ਐਨਸੀਬੀ ਨੇ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਡਰੱਗਸ ਕੇਸ ਨਾਲ ਸਬੰਧਤ ਮਾਮਲੇ ਵਿੱਚ ਦਾਖਲ ਕੀਤੀ ਗਈ 200 ਪੰਨਿਆਂ ਦੀ ਚਾਰਜਸ਼ੀਟ ਵਿੱਚ ਭਾਰਤੀ ਦੇ ਪਤੀ ਹਰਸ਼ ਦੇ ਨਾਮ ਦਾ ਵੀ ਜ਼ਿਕਰ ਕੀਤਾ ਗਿਆ ਹੈ। ਸਾਲ 2020 ‘ਚ NCB ਨੇ ਕਾਰਵਾਈ ਕਰ ਕੇ

Read More
India

ਭਾਰਤੀ ਸਿੰਘ ਤੇ ਪਤੀ ਹਰਸ਼ 4 ਦਸੰਬਰ ਤਕ ਹਿਰਾਸਤ ’ਚ, ਮਹਾਂਰਾਸ਼ਟਰ ਦੇ ਮੰਤਰੀ ਨੇ ਚੁੱਕੇ ਸਵਾਲ- ਜਾਣੋ ਪੂਰਾ ਮਾਮਲਾ

’ਦ ਖ਼ਾਲਸ ਬਿਊਰੋ: ਐਨਸੀਬੀ ਨੇ ਕਾਮੇਡੀਅਨ ਭਾਰਤੀ ਸਿੰਘ ਦੇ ਘਰ ਅਤੇ ਦਫ਼ਤਰ ’ਚ ਛਾਪਾ ਮਾਰਿਆ ਸੀ ਜਿੱਥੋਂ 86.5 ਗ੍ਰਾਮ ਗਾਂਜਾ ਬਰਾਮਦ ਹੋਇਆ। ਭਾਰਤੀ ਤੇ ਉਸ ਦੇ ਪਤੀ ਹਰਸ਼ ਲਾਂਬਾਚੀਆ ਨੇ ਗਾਂਜਾ ਲੈਣ ਦੀ ਗੱਲ ਮੰਨੀ ਹੈ ਜਿਸ ਤੋਂ ਬਾਅਦ ਦੋਹਾਂ ਨੂੰ 4 ਦਸੰਬਰ ਤਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਸੋਮਵਾਰ ਨੂੰ ਉਨ੍ਹਾਂ ਦੀ

Read More
India

ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਦੇ ਘਰ NCB ਨੇ ਮਾਰਿਆ ਛਾਪਾ

  ‘ਦ ਖ਼ਾਲਸ ਬਿਊਰੋਂ :- ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ‘ਚ ਡਰਗਜ਼ ਦੇ ਮਾਮਲੇ ਤੋਂ ਬਾਅਦ ਨਾਰਕੋਟਿਕਸ ਕੰਟਰੋਲ ਬਿਊਰੋ (NCB) ਲਗਾਤਾਰ ਬਾਲੀਵੁੱਡ ਦੀਆਂ ਮਸ਼ਹੂਰ ਹਸਤੀਆਂ ਦੇ ਘਰਾਂ ‘ਤੇ ਛਾਪੇ ਮਾਰ ਰਿਹਾ ਹੈ। ਇਸ ਸਮੇਂ ਐਨਸੀਬੀ ਦੀ ਟੀਮ ਨੇ ਸ਼ਨੀਵਾਰ ਨੂੰ ਇਕ ਮਸ਼ਹੂਰ ਔਰਤ ਕਾਮੇਡੀਅਨ ਭਾਰਤੀ ਸਿੰਘ ਦੇ ਘਰ ਛਾਪਾ ਮਾਰਿਆ ਹੈ।

Read More