ਦਸੰਬਰ ਦੇ ਪਹਿਲੇ ਦਿਨ 10 ਰੁਪਏ ਸਸਤਾ ਹੋਇਆ ਕਮਰਸ਼ੀਅਲ ਗੈਸ ਸਿਲੰਡਰ
ਦਸੰਬਰ ਦਾ ਆਖਰੀ ਮਹੀਨਾ ਅੱਜ ਕਈ ਵੱਡੇ ਬਦਲਾਵਾਂ ਨਾਲ ਸ਼ੁਰੂ ਹੋ ਗਿਆ ਹੈ। ਐਲਪੀਜੀ ਉਪਭੋਗਤਾਵਾਂ ਨੂੰ ਪਹਿਲੇ ਦਿਨ ਹੀ ਕਾਫ਼ੀ ਰਾਹਤ ਮਿਲੀ ਹੈ। ਦਰਅਸਲ, ਦੇਸ਼ ਭਰ ਵਿੱਚ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕਮੀ ਕੀਤੀ ਗਈ ਹੈ, ਜੋ ਕਿ 1 ਦਸੰਬਰ, 2025 ਤੋਂ ਲਾਗੂ ਹੋਵੇਗੀ। ਤੇਲ ਮਾਰਕੀਟਿੰਗ ਕੰਪਨੀਆਂ ਨੇ 19 ਕਿਲੋਗ੍ਰਾਮ ਵਾਲੇ ਵਪਾਰਕ ਗੈਸ ਸਿਲੰਡਰਾਂ ‘ਤੇ
