ਗੈਸ ਸਿਲੰਡਰ ਦਾ ਨਵਾਂ ਝਟਕਾ, ਨਵੀਂ ਕੀਮਤ ਸੁਣ ਕੇ ਨਿਕਲ ਜਾਵੇਗਾ ਤ੍ਰਾਹ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਗੈਸ ਸਿਲੰਡਰ ਨੇ ਲੋਕਾਂ ਨੂੰ ਇਕ ਵਾਰ ਫਿਰ ਝਟਕਾ ਦਿੱਤਾ ਹੈ। ਅਗਸਤ ਦੇ ਪਹਿਲੇ ਦਿਨ ਹੀ ਲੋਕਾਂ ਲਈ ਗੈਸ ਸਿਲੰਡਰ ਦੀ ਕੀਮਤ ਪਰੇਸ਼ਾਨ ਕਰਨ ਵਾਲੀ ਹੈ।ਜਾਣਕਾਰੀ ਅਨੁਸਾਰ ਸਰਕਾਰੀ ਤੇਲ ਕੰਪਨੀਆਂ ਨੇ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ 73 ਰੁਪਏ 5 ਪੈਸੇ ਪ੍ਰਤੀ ਸਿਲੰਡਰ ਵਾਧਾ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ