India

ਅਪ੍ਰੈਲ ਮਹੀਨੇ ਦੇ ਪਹਿਲੇ ਦਿਨ ਝਟਕਾ, ਵਪਾਰਕ ਐਲਪੀਜੀ ਸਿਲੰਡਰ 195 ਰੁਪਏ ਹੋਇਆ ਮਹਿੰਗਾ

ਅਪ੍ਰੈਲ ਮਹੀਨੇ ਦੇ ਪਹਿਲੇ ਦਿਨ ਵਪਾਰਕ ਐਲਪੀਜੀ ਸਿਲੰਡਰਾਂ ਉੱਤੇ ਮਹਿੰਗਾਈ ਦਾ ਝਟਕਾ ਲੱਗਿਆ ਹੈ। ਮੱਧ ਪੂਰਬ ਵਿੱਚ ਵਧਦੇ ਟਕਰਾਅ ਕਾਰਨ ਅੰਤਰਰਾਸ਼ਟਰੀ ਤੇਲ ਦੀਆਂ ਕੀਮਤਾਂ ਵਧਣ ਨਾਲ ਸਰਕਾਰੀ ਤੇਲ ਕੰਪਨੀਆਂ ਨੇ 19 ਕਿਲੋਗ੍ਰਾਮ ਵਾਲੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 195.50 ਰੁਪਏ ਦਾ ਵਾਧਾ ਕੀਤਾ ਹੈ। ਦਿੱਲੀ ਵਿੱਚ ਇਸ ਦੀ ਨਵੀਂ ਕੀਮਤ ਹੁਣ 2,078.50 ਰੁਪਏ ਹੋ

Read More