ਕਮਰਸ਼ੀਅਲ ਵਾਹਨ ਮਾਲਕਾਂ ਲਈ ਰਾਹਤ ਦੀ ਖ਼ਬਰ, ਕੇਂਦਰ ਸਰਕਾਰ ਨੇ ਘਟਾਇਆ 50% ਟੋਲ ਟੈਕਸ
ਕੇਂਦਰ ਸਰਕਾਰ ਨੇ ਰਾਸ਼ਟਰੀ ਹਾਈਵੇਅ ’ਤੇ ਟੋਲ ਟੈਕਸ ਸੰਬੰਧੀ ਮਹੱਤਵਪੂਰਨ ਬਦਲਾਅ ਕੀਤੇ ਹਨ, ਜਿਸ ਨਾਲ ਲੰਬੀ ਦੂਰੀ ਦੀ ਯਾਤਰਾ ਕਰਨ ਵਾਲਿਆਂ ਨੂੰ ਵੱਡੀ ਰਾਹਤ ਮਿਲੇਗੀ। 2 ਜੁਲਾਈ, 2025 ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ, ਨੈਸ਼ਨਲ ਹਾਈਵੇਅ ਫੀਸ ਨਿਯਮ, 2008 ਵਿੱਚ ਸੋਧ ਕੀਤੀ ਗਈ ਹੈ ਅਤੇ ਟੋਲ ਦੀ ਗਣਨਾ ਲਈ ਨਵਾਂ ਫਾਰਮੂਲਾ ਲਾਗੂ ਕੀਤਾ ਗਿਆ ਹੈ। ਇਸ ਨਵੇਂ