11ਵੀਂ ਜਮਾਤ ਦੀ ਵਿਦਿਆਰਥਣ ਨੇ ਚੁੱਕਿਆ ਖੌਫ਼ਨਾਕ ਕਦਮ,ਪੜ੍ਹਾਈ ਦੇ ਦਬਾਅ ਤੋਂ ਸੀ ਪਰੇਸ਼ਾਨ
ਲੁਧਿਆਣਾ ਵਿੱਚ ਇੱਕ 17 ਸਾਲਾ ਕੁੜੀ ਨੇ ਆਪਣਾ ਦੁਪੱਟਾ ਪੱਖੇ ਨਾਲ ਬੰਨ੍ਹ ਕੇ ਫਾਹਾ ਲੈ ਲਿਆ। ਪਰਿਵਾਰ ਵੱਲੋਂ ਲਾਸ਼ ਨੂੰ ਅੰਤਿਮ ਸੰਸਕਾਰ ਲਈ ਮਾਡਲ ਟਾਊਨ ਇਲਾਕੇ ਦੇ ਸ਼ਮਸ਼ਾਨਘਾਟ ਲਿਜਾਇਆ ਗਿਆ ਪਰ ਲਾਸ਼ ਦੀ ਹਾਲਤ ਦੇਖ ਕੇ ਸ਼ਮਸ਼ਾਨਘਾਟ ਪ੍ਰਬੰਧਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਸਸਕਾਰ ਰੋਕ ਦਿੱਤਾ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਹਿਰਾਸਤ ਵਿੱਚ