ਸ਼ੰਭੂ ਬਾਰਡਰ ‘ਤੇ ਸਲਫ਼ਾਸ ਨਿਗਲਣ ਵਾਲੇ ਕਿਸਾਨ ਨੇ ਤੋੜਿਆ ਦਮ
ਸ਼ੰਭੂ ਬਾਰਡਰ ( Shambhu border ) ’ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ ਹੋ ਗਈ ਹੈ। ਦੱਸ ਦਈਏ ਕਿ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਸ਼ੰਭੂ ਬਾਰਡਰ ‘ਤੇ ਕਿਸਾਨ ਨੇ ਸਲਫ਼ਾਸ ਨਿਗਲੀ ਲਈ ਸੀ, ਜਿਸ ਤੋਂ ਬਾਅਦ ਕਿਸਾਨ ਨੂੰ ਗੰਭੀਰ ਹਾਲਤ ‘ਚ ਰਾਜਪੁਰਾ ਦੇ ਸਰਕਾਰੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਜਿੱਥੇ ਉਸਦੀ ਇਲਾਜ