ਅਧਿਆਪਕ ਨੇ ਪਿਤਾ ਨੂੰ ਕੀਤੀ ਸ਼ਿਕਾਇਤ ਤਾਂ ਵਿਦਿਆਰਥੀ ਨੇ ਚੁੱਕਿਆ ਇਹ ਕਦਮ….
ਪਿਤਾ ਦਾ ਦੋਸ਼ ਹੈ ਕਿ ਸਕੂਲ ਪ੍ਰਸ਼ਾਸਨ ਵੱਲੋਂ ਉਸ ਦੇ ਬੱਚੇ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤਾ ਜਾਂਦਾ ਸੀ। ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ।
ਪਿਤਾ ਦਾ ਦੋਸ਼ ਹੈ ਕਿ ਸਕੂਲ ਪ੍ਰਸ਼ਾਸਨ ਵੱਲੋਂ ਉਸ ਦੇ ਬੱਚੇ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤਾ ਜਾਂਦਾ ਸੀ। ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ।
ਅਬੋਹਰ ਦੇ ਪਿੰਡ ਸੱਪਾਂਵਾਲੀ ਦੀ 11ਵੀਂ ਜਮਾਤ ਦੀ ਵਿਦਿਆਰਥਣ ਨੇ ਘਰ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਲੜਕੀ ਵੱਲੋਂ ਖ਼ੁਦਕੁਸ਼ੀ ਕਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਪਹੁੰਚਾਇਆ। ਜਾਣਕਾਰੀ ਮੁਤਾਬਕ ਮ੍ਰਿਤਕ ਦੇ ਪਰਿਵਾਰ ਵਾਲੇ ਸ਼ੁੱਕਰਵਾਰ ਨੂੰ
ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਮੰਗਲਵਾਰ ਸਵੇਰੇ ਇੱਕ ਵਿਅਕਤੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਦੇ ਸਹੀ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਪਰ ਦੱਸਿਆ ਜਾ ਰਿਹਾ ਹੈ ਕਿ 48 ਸਾਲਾ ਪਰਮਜੀਤ ਸਿੰਘ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਰੋਗ ਤੋਂ ਪੀੜਤ ਸੀ। ਪੁਲੀਸ ਨੇ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ’ਤੇ
ਮਹਾਰਾਸ਼ਟਰ (Maharashtra Crime News) ਦੇ ਪੁਣੇ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪੁਣੇ ਜ਼ਿਲੇ ਦੀ ਦੌਂੜ ਤਹਿਸੀਲ ‘ਚ ਮੰਗਲਵਾਰ ਨੂੰ ਇਕ ਡਾਕਟਰ ਨੇ ਪਹਿਲਾਂ ਆਪਣੇ ਪੂਰੇ ਪਰਿਵਾਰ ਦਾ ਕਤਲ ਕਰ ਦਿੱਤਾ ਅਤੇ ਫਿਰ ਫਾਹਾ ਲਗਾ ਲਿਆ। ਇਹ ਘਟਨਾ ਵਰਵੰਡ ਇਲਾਕੇ ਦੀ ਹੈ। ਪੁਲਿਸ ਮੁਤਾਬਕ 42 ਸਾਲਾ ਪਸ਼ੂ ਡਾਕਟਰ ਨੇ ਖੁਦਕੁਸ਼ੀ ਕਰਨ ਤੋਂ
ਚੰਡੀਗੜ੍ਹ : ਪੰਜਾਬ ਪੁਲਿਸ ਦੇ ਇੱਕ ASI ਨੇ ਮੰਗਲਵਾਰ ਰਾਤ ਨੂੰ ਆਪਣੀ ਸਰਵਿਸ ਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰ ਲਈ। ਗੋਲੀ ਦੀ ਆਵਾਜ਼ ਸੁਣ ਕੇ ਆਸਪਾਸ ਦੇ ਲੋਕ ਘਬਰਾ ਗਏ। ਗੁਆਂਢੀ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਖ਼ੂਨ ਨਾਲ ਲੱਥਪੱਥ ਏ.ਐੱਸ.ਆਈ. ਨੂੰ ਤੁਰੰਤ ਜੀ.ਐੱਮ.ਐੱਸ.ਐੱਚ.-16 ਵਿਖੇ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ
ਹਰਿਆਣਾ ਦੇ ਝੱਜਰ ‘ਚ ਪਤੀ ਨੇ ਪਤਨੀ ਅਤੇ ਦੋ ਬੱਚਿਆਂ ਦਾ ਕਤਲ ਕਰਨ ਤੋਂ ਬਾਅਦ ਫਾਹਾ ਲਗਾ ਲਿਆ। ਮਾਮਲਾ ਝੱਜਰ ਜ਼ਿਲ੍ਹੇ ਦੇ ਪਿੰਡ ਮਦਾਨਾ ਖੁਰਦ ਦਾ ਹੈ। ਸੋਮਵਾਰ ਸਵੇਰੇ ਜਦੋਂ ਪਰਿਵਾਰ ਦੇ ਨਾ ਦਿਖੇ ਤਾਂ ਲੋਕਾਂ ਨੇ ਘਰ ਅੰਦਰ ਝਾਤੀ ਮਾਰੀ। ਇਸ ਤੋਂ ਬਾਅਦ ਇਹ ਦਰਦਨਾਕ ਘਟਨਾ ਸਾਹਮਣੇ ਆਈ ਹੈ। ਪਤਾ ਲੱਗਦੇ ਹੀ ਝੱਜਰ ਪੁਲਿਸ
ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਆਏ ਦਿਨ ਸੁਰਖੀਆਂ ਵਿੱਚ ਆ ਰਹੀ ਹੈ। ਸ੍ਰੀ ਗੋਇੰਦਵਾਲ ਦੀ ਕੇਂਦਰੀ ਜੇਲ੍ਹ ਵਿਚ ਇਕ ਕੈਦੀ ਨੇ ਆਪਣੇ ਗਲੇ ਵਿਚ ਫਾਹਾ ਲਾਹ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਸੂਤਰਾਂ ਮੁਤਾਬਕ ਕੈਦੀ ਨਸ਼ੇ ਦਾ ਆਦੀ ਸੀ ਤੇ ਉਸ ਨੂੰ ਨਸ਼ਾ ਨਹੀਂ ਮਿਲ ਰਿਹਾ ਸੀ। ਕੈਦੀ ਨੂੰ ਨਜ਼ਰਬੰਦ ਕੀਤਾ ਹੋਇਆ ਸੀ ਤੇ
ਹੁਸ਼ਿਆਰਪੁਰ ਕੇਂਦਰੀ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਇੱਕ ਕੈਦੀ ਨੇ ਜੇਲ੍ਹ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਇਸ ਸਬੰਧੀ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸੰਦੀਪ ਦੀ ਲਾਸ਼ ਨੂੰ ਗਵਾਹਾਂ ਦੀ ਮੌਜੂਦਗੀ ‘ਚ ਉਤਾਰਿਆ ਗਿਆ। ਇਸ ਦੌਰਾਨ ਸੰਦੀਪ ਸਿੰਘ ਕੋਲੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ, ਜਿਸ ਬਾਰੇ ਪੁਲਿਸ ਅਜੇ ਕੋਈ ਜਾਣਕਾਰੀ ਸਾਂਝੀ ਨਹੀਂ ਕਰ ਰਹੀ।
‘ਦ ਖ਼ਾਲਸ ਬਿਊਰੋ : ਪੰਜਾਬ ਦੇ ਬਦਨਾਮ ਗੈਂਗਸਟਰ ਹਰਜਿੰਦਰ ਸਿੰਘ ਉਰਫ ਵਿੱਕੀ ਗੌਂਡਰ ਦੇ ਪਿਤਾ ਦੀ ਲਾਸ਼ ਮਲੋਟ ਸ਼੍ਰੀਗੰਗਾਨਗਰ ਰੇਲਵੇ ਟ੍ਰੈਕ ਤੋਂ ਮਿਲੀ ਹੈ। ਦਰਅਸਲ ਕੱਲ੍ਹ ਰੇਲਵੇ ਟ੍ਰੈਕ ‘ਤੇ ਜੀਆਰਪੀ ਨੂੰ ਇੱਕ ਅਣਪਛਾਤੀ ਲਾਸ਼ ਮਿਲੀ ਸੀ, ਜਿਸ ਨੂੰ ਸ਼ਨਾਖਤ ਲਈ 72 ਘੰਟਿਆਂ ਲਈ ਮੁਰਦਾਘਰ ਵਿੱਚ ਰੱਖਿਆ ਗਿਆ ਸੀ। ਉਸ ਦੀ ਪਛਾਣ ਮ੍ਰਿਤਕ ਗੈਂਗਸਟਰ ਵਿੱਕੀ ਗੌਂਡਰ