ਸ਼੍ਰੋਮਣੀ ਅਕਾਲੀ ਦਲ ਨੇ ਚੰਡੀਗੜ੍ਹ ’ਚ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਦੇਣ ਅਤੇ ਸੂਬੇ ’ਚ ਵਿਗੜਦੀ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਲਾਮਬੰਦੀ ਕਰਨ ਦਾ ਐਲਾਨ ਕੀਤਾ ਹੈ।