ਸਿੱਧੀ ਅਦਾਇਗੀ : ਕੈਪਟਨ ਦਾ ਆੜ੍ਹਤੀਆਂ ਨਾਲ ਸਟੈਂਡ, ਚਾਰ ਮੈਂਬਰੀ ਕਮੇਟੀ ਦੀ ਖੁਰਾਕ ਮੰਤਰੀ ਨਾਲ ਮੀਟਿੰਗ ਅੱਜ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸਿੱਧੀ ਅਦਾਇਗੀ ਦੇ ਮਾਮਲੇ ਨੂੰ ਹੱਲ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਅੱਜ ਜਿਣਸ ਦੀ ਸਿੱਧੀ ਅਦਾਇਗੀ ਦੇ ਮੁੱਦੇ ’ਤੇ ਕੇਂਦਰੀ ਖੁਰਾਕ ਮੰਤਰੀ ਪਿਊਸ਼ ਗੋਇਲ ਨਾਲ ਵਿਚਾਰ-ਚਰਚਾ ਕਰੇਗੀ। ਮੁੱਖ ਮੰਤਰੀ ਨੇ ਆੜ੍ਹਤੀਆਂ ਨਾਲ ਮੀਟਿੰਗ ਤੋਂ ਬਾਅਦ ਮੁੜ ਕਿਹਾ ਕਿ