International

ਕੈਨੇਡਾ ‘ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਛਾਪਣ ‘ਤੇ SGPC ਚੁੱਪ ਕਿਉਂ !

‘ਦ ਖ਼ਾਲਸ ਬਿਊਰੋ :- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਕੈਨੇਡਾ ਦੇ ਸਰੀ ਵਿੱਚ ਛਾਪਣ ‘ਤੇ ਕੈਨੇਡੀਅਨ ਸਿੱਖਾਂ ਨੇ ਇਤਰਾਜ਼ ਜਤਾਇਆ ਹੈ। 20 ਤੋਂ ਵੱਧ ਸਿੱਖ ਸਭਾਵਾਂ ਨੇ ਇਸਦਾ ਸਖ਼ਤ ਰੋਸ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

Read More
Poetry

ਕਵਿਤਾ- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਬਾਕੀ ਧਾਰਮਿਕ ਗ੍ਰੰਥਾਂ ਨਾਲੋਂ ਵੱਖ ਕਿਉਂ ?

‘ਦ ਖ਼ਾਲਸ ਬਿਊਰੋ:-  ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਬਾਕੀ ਧਾਰਮਿਕ ਗ੍ਰੰਥਾਂ ਨਾਲੋਂ ਵੱਖ ਕਿਉਂ ? ਘੁੱਪ ਹਨੇਰਾ ਕੁੱਝ ਨਾ ਸੀ ਜਦ, ਖ਼ੁਦਾ ਇਹ ਧਰਤ ਬਣਾਈ। ਸਮੇਂ-ਸਮੇਂ ਦੇ ਪੈਰੋਕਾਰਾਂ,ਦੁਨੀਆ ਰਾਹੇ ਪਾਈ। ਪਿਆਰਾ ਰੱਬ ਦਾ ਵਿੱਚ ਯੂਨਾਨ ਦੇ, ਫੀਥੋਗੌਰਸ ਪੈਦਾ ਹੋਇਆ। ਸਤਰ ਕੋਈ ਨਾ ਹੱਥੀਂ ਉਤਾਰੀ, ਰੱਬੀ ਇਲਹਾਮ ਜੋ ਹੋਇਆ। ਫਿਰ ਦੁਨੀਆ ‘ਚ ਸੁਕਰਾਤ ਸੀ ਆਇਆ, ਪਰ

Read More
Punjab

ਮਨਘੜਤ ਇਤਿਹਾਸਕ ਗੁਰਦੁਆਰਾ ਬਣਾਉਣ ਖਿਲਾਫ ਪਿੰਡ ਵਾਸੀਆਂ ਨੇ ਲਿਖੀ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਚਿੱਠੀ

‘ਦ ਖ਼ਾਲਸ ਬਿਊਰੋ :- ਪਿੰਡ ਕਸੇਲ ਦੀ ਸਿੱਖ ਸੰਗਤ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਂ ’ਤੇ ਇੱਕ ਪੱਤਰ ਸੌਂਪ ਕੇ ਪਿੰਡ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸ ਨਾਲ ਜੋੜ ਕੇ ਬਣਾਏ ਜਾ ਰਹੇ ਗੁਰਦੁਆਰੇ ਦੀ ਉਸਾਰੀ ਨੂੰ ਰੋਕਣ ਦੀ ਅਪੀਲ ਕੀਤੀ ਹੈ। ਪਿੰਡ ਦੀ ਸਿੱਖ

Read More
India

ਅਖੰਡ ਕੀਰਤਨੀ ਜਥੇ ਨੇ ਗਿਆਨੀ ਇਕਬਾਲ ਸਿੰਘ ਨੂੰ ਪੰਥ ‘ਚੋਂ ਛੇਕਣ ‘ਤੇ ਪਾਇਆ ਜ਼ੋਰ

‘ਦ ਖ਼ਾਲਸ ਬਿਊਰੋ:- ਤਖ਼ਤ ਸ਼੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਦੇ 5 ਅਗਸਤ ਨੂੰ ਅਯੁੱਧਿਆ ਰਾਮ ਮੰਦਿਰ ਸਮਾਗਮ ਵਿੱਚ ਸਿੱਖ ਗੁਰੂਆਂ ਨੂੰ ਲਵ ਕੁਸ਼ ਦੇ ਵੰਸ਼ਜ਼ ਦੱਸੇ ਜਾਣ ਦਾ ਸਖ਼ਤ ਵਿਰੋਧ ਕਰਦਿਆਂ ਅਖੰਡ ਕੀਰਤਨੀ ਜਥੇ ਨੇ ਉਸਨੂੰ ਪੰਥ ਵਿੱਚੋਂ ਛੇਕਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਾਬਕਾ ਜਥੇਦਾਰ ਖਿਲਾਫ਼ ਤੁਰੰਤ ਕਾਰਵਾਈ

Read More
Religion

ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂਆਂ ਮੋਹਰ ਹੈ ਲਾਈ, 15 ਭਗਤਾਂ 11 ਭੱਟਾਂ 4 ਗੁਰੂ ਦੇ ਸਿੱਖਾਂ, ਵਿੱਚ 31 ਰਾਗਾਂ ਬਾਣੀ ਦਰਜ ਕਰਾਈ।

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):-  ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ।। ਗੁਰੁ ਬਾਣੀ ਕਹੈ ਸੇਵਕੁ ਜਨੁ ਮਾਨੈ ਪਰਤਖਿ ਗੁਰੂ ਨਿਸਤਾਰੇ।।  ਧਰਮ ਗ੍ਰੰਥ ਤੋਂ ਬਿਨਾਂ ਧਰਮ ਦੀ ਹੋਂਦ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ ਅਤੇ ਧਰਮ ਗ੍ਰੰਥ ਤੋਂ ਬਿਨਾਂ ਧਰਮ ਦਾ ਹਨੇਰੇ ਵਿੱਚ ਲੁਪਤ ਹੋਣ ਦਾ ਡਰ ਹਮੇਸ਼ਾ ਬਣਿਆ ਰਹਿੰਦਾ ਹੈ। ਧਰਮ

Read More
Punjab

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਜਥੇਦਾਰ ਨੇ ਦਿੱਤੀ ਵਧਾਈ, ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੀਆਂ ਸਮੂਹ ਸਿੱਖ ਕੌਮ ਨੂੰ ਵਧਾਈਆਂ ਦਿੱਤੀਆਂ ਹਨ। ਇਸ ਪਾਵਨ ਦਿਹਾੜੇ ਮੌਕੇ ਉਨ੍ਹਾਂ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ਵੀ ਜਾਰੀ ਕੀਤਾ ਹੈ। ਜਥੇਦਾਰ ਜੀ ਨੇ ਸਿੱਖ

Read More
Punjab

ਰਾਗੀ ਸਿੰਘਾਂ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਸੌਂਪੀ ਚਿੱਠੀ ਜਨਤਕ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਸ਼੍ਰੀ ਦਰਬਾਰ ਸਾਹਿਬ ਜੀ ਦੇ ਹਜ਼ੂਰੀ ਰਾਗੀਆਂ ਨੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਨਾਲ ਭਖੇ ਵਿਵਾਦ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਇੱਕ ਚਿੱਠੀ ਸੌਂਪੀ ਸੀ, ਜਿਸਨੂੰ ਅੱਜ ਰਾਗੀ ਸਿੰਘਾਂ ਵੱਲੋਂ ਜਨਤਕ ਕੀਤਾ ਗਿਆ ਹੈ। ਚਿੱਠੀ ਵਿੱਚ ਰਾਗੀ ਸਿੰਘਾਂ

Read More
Punjab

ਸਿੱਖਾਂ ਨੂੰ ਅਵਾਰਾ ਪਸ਼ੂਆਂ ਵਰਗੇ ਲੋਕਾਂ ਤੋਂ ਆਪਣੀਆਂ ਨਸਲਾਂ ਬਚਾਉਣ ਦੀ ਲੋੜ- ਜਥੇਦਾਰ ਹਰਪ੍ਰੀਤ ਸਿੰਘ

‘ਦ ਖ਼ਾਲਸ ਬਿਊਰੋ:- ਸੰਤ ਬਾਬਾ ਕਰਤਾਰ ਸਿੰਘ ਜੀ ਭਿੰਡਰਾਂਵਾਲਿਆਂ ਦੀ ਯਾਦ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਸਿੱਖ ਸੰਗਤ ਨੂੰ ਸਿੱਖੀ ਪ੍ਰਚਾਰ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਅਪੀਲ ਕੀਤੀ ਹੈ। ਉਨ੍ਹਾਂ ਨੇ ਸਿੱਖ ਸੰਗਤ ਨੂੰ ਸਿੱਖੀ ਦਾ ਕੂੜ ਪ੍ਰਚਾਰ ਕਰ

Read More
Religion

ਉਸ ਮਾਂ ਦੀ ਕੁੱਖ ਸੁੰਨੀ ਹੀ ਚੰਗੀ, ਜੋ ਆਪਣੇ ਬੱਚੇ ਦੇ ਹਿਰਦੇ ‘ਚ ਪਰਮਾਤਮਾ ਦੇ ਨਾਮ ਨੂੰ ਨਾ ਵਸਾ ਸਕੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਦੇ ਦੌਰ ਵਿੱਚ ਕੰਮ-ਕਾਜ ਵਧਣ ਕਾਰਨ ਅਤੇ ਪੈਸਾ ਕਮਾਉਣ ਦੀ ਦੌੜ ਵਿੱਚ ਆਪਣੇ ਬੱਚਿਆਂ ਨੂੰ ਸਮਾਂ ਨਾ ਦੇਣ ਕਾਰਨ ਜ਼ਿਆਦਾਤਰ ਮਾਪੇ ਆਪਣੇ ਬੱਚਿਆਂ ਦੀ ਦੇਖ-ਭਾਲ ਲਈ ਬੱਚਿਆਂ ਦੇ ਪਾਲਣ-ਪੋਸਣ ਕਰਨ ਵਾਲੀਆਂ ਮਹਿਲਾਵਾਂ ਨੂੰ ਰੱਖ ਲੈਂਦੀਆਂ ਹਨ ਅਤੇ ਕੁੱਝ ਮਾਂਵਾਂ ਬੱਚਿਆਂ ਨੂੰ ਗੁਰੂ ਦੇ ਲੜ ਲਾਉਣ ਦੀ ਜਗ੍ਹਾ ਉਨ੍ਹਾਂ

Read More
Khaas Lekh

‘ਨੈਸ਼ਨਲ ਪ੍ਰੋਫੈਸਰ ਆਫ ਸਿੱਖਇਜ਼ਮ’ ਦੀ ਉਪਾਧੀ ਨਾਲ ਸਨਮਾਨਿਤ ਸਰਦਾਰ ਕਪੂਰ ਸਿੰਘ ਨੂੰ ਯਾਦ ਕਰਦਿਆਂ….

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਰਦਾਰ ਕਪੂਰ ਸਿੰਘ ਇੱਕ ਪ੍ਰਸਿੱਧ ਸਿੱਖ ਵਿਦਵਾਨ, ਯੋਗ ਪ੍ਰਸ਼ਾਸਕ ਤੇ ਸਾਂਸਦ ਸਨ। ਉਹ ਅੱਜ ਦੇ ਪੰਜਾਬ ਦੇ ਦਰਦ ਦਾ ਇੱਕ ਰੂਪ ਹਨ। ਸਰਦਾਰ ਕਪੂਰ ਸਿੰਘ ਦੀਆਂ ਲਿਖਤਾਂ ਵਿੱਚ ਇਤਿਹਾਸ, ਫਲਸਫ਼ਾ, ਤੁਲਨਾਤਮਕ ਅਧਿਐਨ, ਕਾਵਿ-ਰਚਨਾਵਾਂ ਆਦਿ ਹਨ। ਸਰਦਾਰ ਕਪੂਰ ਸਿੰਘ ਦਾ ਜਨਮ 2 ਮਾਰਚ 1909 ਨੂੰ ਜਗਰਾਉਂ ਜ਼ਿਲ੍ਹਾ ਲੁਧਿਆਣਾ ਦੇ ਇੱਕ ਨੇੜਲੇ ਪਿੰਡ ਵਿੱਚ

Read More