India

ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਨੇ ਭੂਮੀ ਪੂਜਨ ‘ਚ ਸ਼ਾਮਿਲ ਹੋ ਕੇ ਗੁਰੂ ਸਾਹਿਬਾਨਾਂ ਲਈ ਦਿੱਤਾ ਵਿਵਾਦਤ ਬਿਆਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਅੱਜ ਅਯੁੱਧਿਆ ਦੇ ਵਿੱਚ ਰਾਮ ਮੰਦਿਰ ਦਾ ਉਦਘਾਟਨੀ ਸਮਾਗਮ ਹੋਇਆ ਹੈ। ਇਸ ਸਮਾਗਮ ਦੇ ਵਿੱਚ ਕੇਂਦਰ ਸਰਕਾਰ ਨੇ ਪੂਰੇ ਦੇਸ਼ ਵਿੱਚੋਂ ਧਾਰਮਿਕ ਸ਼ਖਸੀਅਤਾਂ ਨੂੰ ਸੱਦਾ ਦਿੱਤਾ ਸੀ। ਇਸ ਸਮਾਗਮ ਵਿੱਚ ਸਿੱਖ ਕੌਮ ਦੇ ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨਾਂ ਨੂੰ ਵੀ ਸੱਦਾ ਦਿੱਤਾ ਗਿਆ ਸੀ। ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ

Read More
Punjab

ਜਥੇਦਾਰ ਹਰਪ੍ਰੀਤ ਸਿੰਘ RSS ਦੇ ਸੱਦੇ ‘ਤੇ ਅਯੁੱਧਿਆ ਰਾਮ ਮੰਦਿਰ ਦੇ ਉਦਘਾਟਨੀ ਸਮਾਰੋਹ ‘ਚ ਸ਼ਾਮਿਲ ਨਹੀਂ ਹੋਣਗੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਦੇ ਅਯੁੱਧਿਆ ਰਾਮ ਮੰਦਿਰ ਦੇ ਉਦਘਾਟਨ ਵਿੱਚ ਸ਼ਾਮਿਲ ਹੋਣ ਜਾਂ ਨਾ ਹੋਣ ‘ਤੇ ਕਾਫੀ ਚਰਚਾ ਚੱਲ ਰਹੀ ਸੀ ਅਤੇ ਹੁਣ ਖਬਰ ਮਿਲ ਰਹੀ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਿਲ ਨਾ ਹੋਣ ਦਾ

Read More
Punjab

ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਣ ਰੱਖਣ ਵਾਲਿਆਂ ਖਿਲਾਫ਼ ਜਥੇਦਾਰ ਹਰਪ੍ਰੀਤ ਸਿੰਘ ਦੇ ਸਖ਼ਤ ਆਦੇਸ਼

‘ਦ ਖ਼ਾਲਸ ਬਿਊਰੋ:- ਗੁਰਦਾਸਪੁਰ ਜ਼ਿਲੇ ਦੇ ਪਿੰਡ ਗੜ੍ਹੀ ਗੁਰਦਾਸ ਨੰਗਲ ਦੇ ਇਤਿਹਾਸਕ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਪੰਥ ‘ਚੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ ਨੂੰ ਅੰਮ੍ਰਿਤ ਛਕਾ ਕੇ ਪੰਥ ‘ਚ ਸ਼ਾਮਿਲ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 4 ਅਗਸਤ ਨੂੰ  ਪੰਥ ਵਿੱਚੋਂ

Read More
Punjab

ਪੰਥ ‘ਚੋਂ ਛੇਕੇ ਸੁੱਚਾ ਸਿੰਘ ਲੰਗਾਹ ਨੂੰ ਅੰਮ੍ਰਿਤ ਛਕਾ ਕੇ ਪੰਥ ‘ਚ ਸ਼ਾਮਿਲ ਕਰਨ ਦੀ ਕਿਸਨੇ ਕੀਤੀ ਗਲਤੀ!

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 3 ਅਗਸਤ ਨੂੰ ਗੁਰਦਾਸਪੁਰ ਜ਼ਿਲੇ ਦੇ ਪਿੰਡ ਗੜ੍ਹੀ ਗੁਰਦਾਸ ਨੰਗਲ ਦੇ ਇਤਿਹਾਸਕ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਦੇ ਤਿੰਨ ਕਰਮਚਾਰੀਆਂ ਨੂੰ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਅੰਮ੍ਰਿਤ ਛਕਾਉਣ ਦੇ ਮਾਮਲੇ ਵਿੱਚ ਮੁਅੱਤਲ ਕਰ ਦਿੱਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਆਉਂਦੇ

Read More
Religion

ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਰੱਬੀ ਜੋਤ ਨੂੰ ਸਭ ਤੋਂ ਪਹਿਲਾਂ ਪਹਿਚਾਨਣ ਵਾਲੇ ਸਿੱਖ ਬੀਬੀ ਬੇਬੇ ਨਾਨਕੀ ਜੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਬੇਬੇ ਨਾਨਕੀ ਜੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਵੱਡੀ ਭੈਣ ਹੋਣ ਦੇ ਨਾਲ-ਨਾਲ ਉਨ੍ਹਾਂ ਦੇ ਸਲਾਹਕਾਰ,ਪਾਲਣ-ਪੋਸਣ ਕਰਨ ਵਾਲੇ ਮਾਤਾ ਸਮਾਨ,ਆਪਣੇ ਵੀਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਦਿਲ ਦੀਆਂ ਜਾਨਣ ਵਾਲੇ ਸਨ। ਬੇਬੇ ਨਾਨਕੀ ਜੀ ਪਹਿਲੇ ਸਿੱਖ ਬੀਬੀ ਸਨ ਜਿਨ੍ਹਾਂ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਰੱਬੀ ਜੋਤ

Read More
India

ਹਜ਼ੂਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਦੀ ਸਿਹਤ ਵਿਗੜੀ, ਮੁੰਬਈ ਦੇ ਨਾਨਾਵਤੀ ਹਸਪਤਾਲ ਦਾਖਲ

‘ਦ ਖ਼ਾਲਸ ਬਿਊਰੋ:- ਸਿੱਖ ਕੌਮ ਦੇ ਪੰਜਵੇਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਿਚਲ ਨਗਰ ਨਾਂਦੇੜ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਜੀ ਦੀ ਸਿਹਤ ਖ਼ਰਾਬ ਹੋਣ ਕਰਕੇ ਉਨ੍ਹਾਂ ਨੂੰ ਮੁੰਬਈ ਦੇ ਨਾਨਾਵਤੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਥੇਦਾਰ ਸਾਹਿਬ ਨੂੰ ਕੋਰੋਨਾਵਾਇਰਸ ਦੀ ਬਿਮਾਰੀ ਨੇ ਆਪਣੀ ਚਪੇਟ ਵਿੱਚ ਲੈ

Read More
Punjab

ਸਿੱਖ ਕੌਮ ਨੂੰ ਧੋਖਾ ਦੇਣ ਲਈ ਗਾਇਬ ਕੀਤੇ 267 ਸਰੂਪਾਂ ਦੀ ਥਾਂ ਨਵੇਂ ਸਰੂਪ ਛਪਵਾਏ- ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਜੀ

‘ਦ ਖ਼ਾਲਸ ਬਿਊਰੋ:- ਪੰਥਕ ਅਕਾਲੀ ਲਹਿਰ ਦੇ ਮੁਖੀ ਅਤੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਜੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਪਾਵਨ ਸਰੂਪਾਂ ਦੇ ਚੋਰੀ ਹੋਣ ਦੇ ਮਾਮਲੇ ਵਿੱਚ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ 267 ਪਾਵਨ ਸਰੂਪਾਂ ਦਾ ਚੋਰੀ ਹੋਣਾ ਕੋਈ ਮਨੁੱਖੀ ਗਲਤੀ ਨਹੀਂ ਹੈ ਅਤੇ ਨਾ ਹੀ ਇਹ ਸ਼੍ਰੀ ਗੁਰੂ ਗ੍ਰੰਥ

Read More
Punjab

267 ਪਾਵਨ ਸਰੂਪਾਂ ਦੇ ਜਾਂਚ ਮਾਮਲੇ ‘ਚ ਕੁੱਝ ਵੀ ਠੀਕ ਨਹੀਂ- ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਜੀ

‘ਦ ਖ਼ਾਲਸ ਬਿਊਰੋ:- ਪੰਥਕ ਅਕਾਲੀ ਲਹਿਰ ਜਥੇਬੰਦੀ ਨੇ ਵੀ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਤੋਂ ਬਾਅਦ ਲਾਪਤਾ 267 ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਜਾਂਚ ਮਾਮਲੇ ਵਿੱਚ ਬਣਾਈ ਗਈ ਨਵੀਂ ਜਾਂਚ ਕਮੇਟੀ ਨੂੰ ਨਾ-ਮਨਜ਼ੂਰ ਕਰ ਦਿੱਤਾ ਹੈ। ਜਥੇਬੰਦੀ ਨੇ ਇਸ ਮਾਮਲੇ ਵਿੱਚ ਬੇਅਦਬੀ ਦੀ ਧਾਰਾ ਹੇਠ ਕੇਸ ਦਰਜ ਕਰਨ ਅਤੇ ਕਸੂਰਵਾਰਾਂ ਨੂੰ ਗ੍ਰਿਫ਼ਤਾਰ

Read More
Religion

ਗੁਰੂ ਨਾਨਕ ਸਾਹਿਬ ਤੇ ਭਾਈ ਮਰਦਾਨਾ ਜੀ: ਰਿਸ਼ਤਾ ਰੂਹਾਨੀਅਤ ਦਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਭਾਈ ਮਰਦਾਨਾ ਜੀ ਅਤਿ ਸਾਦਾ,ਪਵਿੱਤਰ ਅਤੇ ਮਿਲਾਪੜੇ ਸੁਭਾਅ ਵਰਗੇ ਉੱਚੇ ਗੁਣਾਂ ਦੇ ਮਾਲਕ ਸਨ। ਭਾਈ ਮਰਦਾਨਾ ਜੀ ਗੁਰੂ ਜੀ ਅੱਗੇ ਬੱਚਿਆਂ ਵਾਂਗ ਜ਼ਿੱਦ ਕਰਦੇ ਹੁੰਦੇ ਸਨ ਭਾਵ ਉਹ ਗੁਰੂ ਜੀ ਤੋਂ ਆਪਣੇ ਮਨ ਦੀ ਗੱਲ ਕਦੇ ਨਾ ਲੁਕਾਉਂਦੇ ਤੇ ਗੁਰੂ ਜੀ ਨੂੰ ਕੋਈ ਵੀ ਸਵਾਲ ਕਰ ਦਿੰਦੇ। ਪਰ ਸ਼੍ਰੀ ਗੁਰੂ

Read More
Religion

ਜਦੋਂ ਰਬਾਬ ਦੀਆਂ ਤਰੰਗਾਂ ਤੇ ਗੁਰਬਾਣੀ ਦਾ ਸੁਮੇਲ ਹੋਇਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਭਾਈ ਮਰਦਾਨਾ ਜੀ ਨੂੰ ਜੀਵਨ ਭਰ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਸਾਥ ਪ੍ਰਾਪਤ ਹੋਇਆ। ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਭਾਈ ਮਰਦਾਨਾ ਜੀ ਨੂੰ ਸਦਾ ਆਪਣੇ ਅੰਗ-ਸੰਗ ਰੱਖਿਆ। ਭਾਈ ਮਰਦਾਨਾ ਜੀ ਦਾ ਜਨਮ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਤੋਂ ਲਗਭਗ 10 ਸਾਲ ਪਹਿਲਾਂ ਹੋਇਆ। 1459 ਈ: ਨੂੰ

Read More