India International

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਵੇਗਾ ਭਾਰਤ ਦਾ ਪਹਿਲਾ ਜਥਾ

‘ਦ ਖ਼ਾਲਸ ਬਿਊਰੋ :- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਪੁਰਬ ਮਨਾਉਣ ਲਈ ਭਾਰਤੀ ਵਿਦੇਸ਼ ਮੰਤਰਾਲੇ ਨੇ ਭਾਰਤ ਵੱਲੋਂ ਇੱਕ ਸਿੱਖ ਜਥਾ ਪਾਕਿਸਤਾਨ ਭੇਜਣ ਦਾ ਐਲਾਨ ਕੀਤਾ ਹੈ। ਮੰਤਰਾਲੇ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਹਾਲੇ ਤੱਕ ਇਸ ਬਾਰੇ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਪਾਕਿਸਤਾਨ ਵਿੱਚ ਸ਼੍ਰੀ ਗੁਰੂ

Read More
Khaas Lekh Religion

ਦਸਮੇਸ਼ ਪਿਤਾ ਦਾ ਜੋਤੀ ਜੋਤ ਦਿਹਾੜਾ-ਕਲਮ ਜਿਹਦੀ ਨਾਲ ਔਰੰਗਜ਼ੇਬ ਸੀ ਮਰਿਆ, ਸਾਜਿਆ ਖ਼ਾਲਸਾ ਐਸਾ, ਜੋ ਇਕੱਲਾ ਸਵਾ-ਸਵਾ ਲੱਖ ਨਾਲ ਲੜਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਆਪਣੀ ਹੋਂਦ ਦੇ ਡੂੰਘੇ ਨਿਸ਼ਾਨ ਛੱਡਣ ਵਾਲੇ ਇਲਾਹੀ ਨੂਰ, ਸਾਹਿਬ-ਏ-ਕਮਾਲ, ਸਰਬੰਸਦਾਨੀ,ਦਸਮ ਪਾਤਸ਼ਾਹ, ਬਾਦਸ਼ਾਹ ਦਰਵੇਸ਼ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੋਤੀ-ਜੋਤਿ ਦਿਹਾੜਾ ਹੈ। ਆਉ, ਅੱਜ ਦਸਮੇਸ਼ ਪਿਤਾ ਜੀ ਦੇ ਲਾਸਾਨੀ ਜੀਵਨ ਬਾਰੇ ਜਾਣੀਏ। ਹੱਕ ਹੱਕ ਆਗਾਹ ਗੁਰੂ ਗੋਬਿੰਦ ਸਿੰਘ ਸ਼ਾਹਿ ਸ਼ਹਨਸ਼ਾਹ ਗੁਰੂ ਗੋਬਿੰਦ ਸਿੰਘ॥ ਸ਼੍ਰੀ ਗੁਰੂ

Read More
Punjab

ਬੀਜੇਪੀ ਲੀਡਰ ਹਰਜੀਤ ਗਰੇਵਾਲ ਨੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਮਾਨਸਿਕ ਤੌਰ ‘ਤੇ ਬਿਮਾਰ ਕਹਿਣ ਵਾਲੇ ਬਿਆਨ ‘ਤੇ ਮੰਗੀ ਮੁਆਫੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਲੀਡਰ ਹਰਜੀਤ ਸਿੰਘ ਗਰੇਵਾਲ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਦਿੱਤੇ ਵਿਵਾਦਿਤ ਬਿਆਨ ‘ਤੇ ਮੁਆਫੀ ਮੰਗ ਲਈ ਹੈ। ਗਰੇਵਾਲ ਨੇ ਜਥੇਦਾਰ ਨੂੰ ਮਾਨਸਿਕ ਤੌਰ ‘ਤੇ ਬਿਮਾਰ ਕਹਿਣ ਵਾਲੇ ਬਿਆਨ ‘ਤੇ ਨਿੱਜੀ ਟੀਵੀ ਚੈਨਲਾਂ ‘ਤੇ ਮੁਆਫੀ ਮੰਗਦਿਆਂ ਕਿਹਾ ਕਿ ‘ਮੈਂ ਹਰ

Read More
Punjab

ਬੀਬੀ ਜਗੀਰ ਕੌਰ ਨੇ SGPC ਦੇ ਸਥਾਪਨਾ ਦਿਵਸ ਮੌਕੇ ਸਿੱਖਾਂ ਪ੍ਰਤੀ ਹੋ ਰਹੇ ਨਸਲੀ ਵਿਤਕਰੇ ‘ਤੇ ਜਤਾਈ ਚਿੰਤਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਬੀ ਜਗੀਰ ਕੌਰ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਮੌਕੇ ਸਿੱਖ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਗੱਲ ‘ਤੇ ਗਹਿਰੀ ਚਿੰਤਾ ਪ੍ਰਗਟ ਕਰਦੀ ਹੈ ਕਿ ਅੱਜ ਵੀ ਸਾਡਾ ਸਮਾਜ ਜਾਤ-ਪਾਤ, ਊਚ-ਨੀਚ ਦੇ ਕੋਹੜ ਤੋਂ ਪੂਰੀ ਤਰ੍ਹਾਂ ਮੁਕਤ ਨਹੀਂ ਹੋ

Read More
International

ਲੰਡਨ ਵਿੱਚ ਸਾਰਾਗੜ੍ਹੀ ਜੰਗ ਦੇ ਸ਼ਹੀਦ ਯੋਧੇ ਦਾ ਲੱਗੇਗਾ ਬੁੱਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੰਡਨ ਵਿੱਚ ਸਾਰਾਗੜ੍ਹੀ ਦੇ ਸ਼ਹੀਦ 21 ਸੂਰਬੀਰ ਯੋਧਿਆਂ ਨੂੰ ਵੱਡਾ ਸਨਮਾਨ ਦਿੱਤਾ ਜਾ ਰਿਹਾ ਹੈ। ਲੰਡਨ ਵਿੱਚ ਸਾਰਾਗੜ੍ਹੀ ਦੇ ਨਾਇਕ ਹੌਲਦਾਰ ਈਸ਼ਰ ਸਿੰਘ ਦਾ 9 ਫੁੱਟ ਉੱਚਾ ਬੁੱਤ ਸਥਾਪਿਤ ਕੀਤਾ ਜਾ ਰਿਹਾ ਹੈ। ਅਗਲੇ ਸਾਲ 12 ਸਤੰਬਰ ਨੂੰ ਹੌਲਦਾਰ ਈਸ਼ਰ ਸਿੰਘ ਜੀ ਦਾ ਬੁੱਤ ਲੋਕ-ਅਰਪਣ ਕੀਤਾ ਜਾਵੇਗਾ। ਕੌਂਸਲਰ ਭੁਪਿੰਦਰ

Read More
Punjab

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਫਲਸਫੇ ਨੂੰ ਪੂਰੀ ਦੁਨੀਆ ‘ਚ ਫੈਲਾਉਣ ਦੀ ਹੈ ਲੋੜ – ਜਥੇਦਾਰ ਹਰਪ੍ਰੀਤ ਸਿੰਘ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਅੱਜ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ-ਗੱਦੀ ਦਿਹਾੜੇ ਦੀਆਂ ਸਮੁੱਚੀ ਸਿੱਖ ਸੰਗਤ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਉਨ੍ਹਾਂ ਨੇ ਸੰਗਤ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਕੇਵਲ ਸਿੱਖਾਂ ਦੇ ਹੀ ਨਹੀਂ, ਬਲਕਿ

Read More
Religion

ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂਆਂ ਮੋਹਰ ਹੈ ਲਾਈ, 15 ਭਗਤਾਂ 11 ਭੱਟਾਂ 4 ਗੁਰੂ ਦੇ ਸਿੱਖਾਂ, ਵਿੱਚ 31 ਰਾਗਾਂ ਬਾਣੀ ਦਰਜ ਕਰਾਈ।

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੁਨੀਆ ਦੇ ਪਹਿਲੇ ਇੱਕੋ-ਇੱਕ ਅਜਿਹੇ ਗ੍ਰੰਥ ਹਨ ਜਿਨ੍ਹਾਂ ਨੂੰ ਸਦੀਵੀ ਗੁਰੂ ਦਾ ਦਰਜਾ ਹਾਸਿਲ ਹੈ। 1708 ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਮੂਹ ਖਾਲਸਾ ਪੰਥ ਨੂੰ ਹੁਕਮ ਕੀਤਾ ਸੀ ਕਿ ਮੇਰੇ ਤੋਂ ਬਾਅਦ ਸਿੱਖ ਕੌਮ ਦੇ ਕੋਈ ਦੇਹਧਾਰੀ ਗੁਰੂ ਨਹੀਂ ਹੋਣਗੇ। ਗੁਰੂ ਸਾਹਿਬ

Read More
Punjab

47 ਦੀ ਵੰਡ ਤੋਂ ਬਾਅਦ ਸੁਲਤਾਨਪੁਰ ਲੋਧੀ ਦੀ ਇਤਿਹਾਸਕ ਮਸਜਿਦ ‘ਚ ਦੂਜੀ ਵਾਰ ਪੜ੍ਹੀ ਗਈ ਨਮਾਜ਼, ਜਾਣੋ ਖਾਸੀਅਤ

‘ਦ ਖ਼ਾਲਸ ਬਿਊਰੋ :- ਸੁਲਤਾਨਪੁਰ ਲੋਧੀ ਦੀ ਪਵਿੱਤਰ ਅਤੇ ਇਤਿਹਾਸਕ ਥਾਂ ‘ਤੇ  ਸਿੱਖ-ਮੁਸਲਮਾਨ ਭਾਈਚਾਰੇ ਸਿੱਖਾਂ ਦੇ ਗੁਰੂ ਅਤੇ ਮੁਸਲਮਾਨਾਂ ਦੇ ਪੀਰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਸਜਿਦ ਵਿੱਚ ਇੱਕ ਵਾਰ ਫਿਰ ਤੋਂ ਨਮਾਜ-ਏ-ਸ਼ੁਕਰਾਨਾ ਪੜ੍ਹੀ। ਭਾਰਤ ਪਕਿਸਤਾਨ ਵੰਡ ਤੋਂ ਬਾਅਦ ਹੁਣ ਦੂਜੀ ਵਾਰ ਇਸ ਇਤਿਹਾਸਕ ਮਸਜਿਦ ਵਿੱਚ ਮੁਸਲਮਾਨ ਭਾਈਚਾਰੇ ਵੱਲੋਂ ਜੁਮੇ ਦੀ ਨਮਾਜ਼ ਅਦਾ

Read More
Punjab

ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ ਸ਼੍ਰੋਮਣੀ ਕਮੇਟੀ ਦਾ 100 ਸਾਲਾ ਸਥਾਪਨਾ ਦਿਵਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਜੀ ਆਰੰਭ ਕਰਕੇ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ ਹੈ। 17 ਨਵੰਬਰ ਨੂੰ ਭੋਗ ਤੋਂ ਬਾਅਦ ਮੰਜੀ ਸਾਹਿਬ, ਦੀਵਾਨ ਹਾਲ ਵਿੱਚ ਵਿਸ਼ਾਲ ਸਮਾਗਮ ਕਰਵਾਇਆ ਜਾਵੇਗਾ ਅਤੇ ਇਸ ਸਮਾਗਮ

Read More
Khaas Lekh Religion

ਸਿਰ ਕੱਟੇ ਜਾਣ ਤੋਂ ਬਾਅਦ ਵੀ ਦੁਸ਼ਮਣਾਂ ਦੇ ਆਹੂ ਲਾਉਣ ਵਾਲੇ ਮਹਾਨ ਸੂਰਬੀਰ ਯੋਧੇ ਬਾਬਾ ਦੀਪ ਸਿੰਘ ਜੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਾਬਾ ਦੀਪ ਸਿੰਘ ਜੀ ਦੀ ਸ਼ਹੀਦੀ ਸਿੱਖ ਇਤਿਹਾਸ ਵਿੱਚ ਇੱਕ ਅਦੁੱਤੀ ਸ਼ਹੀਦੀ ਹੈ ਅਤੇ ਹਰ ਕੋਈ ਉਨ੍ਹਾਂ ਦੀ ਸ਼ਹੀਦੀ ਨੂੰ ਪ੍ਰਣਾਮ ਕਰਦਾ ਹੈ। ਬਾਬਾ ਦੀਪ ਸਿੰਘ ਜੀ ਨੂੰ ਇੱਕ ਯੋਧਾ ਹੋਣ ਦੇ ਨਾਲ-ਨਾਲ ਇੱਕ ਬ੍ਰਹਮਗਿਆਨੀ ਵਜੋਂ ਵੀ ਜਾਣਿਆ ਜਾਂਦਾ ਹੈ। ਬਾਬਾ ਦੀਪ ਸਿੰਘ ਜੀ ਦਾ ਜਨਮ 1682 ਈ: ‘ਚ

Read More