Khaas Lekh Religion

ਸਤਿਗੁਰੁ ਬੰਦੀਛੋੜੁ ਹੈ ਜੀਵਣ ਮੁਕਤਿ ਕਰੈ ਓਡੀਣਾ।

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੀਵਾਲੀ ਦਾ ਤਿਉਹਾਰ ਭਾਵੇਂ ਪੁਰਾਣੇ ਸਮਿਆਂ ਤੋਂ ਸਮੁੱਚੇ ਭਾਰਤ ਵਿੱਚ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ, ਪਰ ਸਿੱਖ ਧਰਮ ‘ਚ ਇਸ ਦਾ ਇਤਿਹਾਸਕ ਅਤੇ ਵਿਲੱਖਣ ਪਿਛੋਕੜ ਹੈ। ਸਿੱਖ ਇਤਿਹਾਸ ਨਾਲ ਦਿਵਾਲੀ ਦਾ ਸੰਬੰਧ ਉਸ ਸਮੇਂ ਤੋਂ ਜੁੜਿਆ ਹੋਇਆ ਹੈ, ਜਦੋਂ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ

Read More
Punjab

ਮਈ 2021 ‘ਚ ਹੋਣਗੀਆਂ SGPC ਚੋਣਾਂ: ਸੁਖਦੇਵ ਸਿੰਘ ਢੀਂਡਸਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- SGPC ਦੀਆਂ ਜਨਰਲ ਚੋਣਾਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਲੰਮੇ ਸਮੇਂ ਤੋਂ ਕੇਂਦਰ ਸਰਕਾਰ ਨੂੰ ਚੋਣਾਂ ਜਲਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਸੀ। ਪਿਛਲੇ ਮਹੀਨੇ ਕੇਂਦਰ ਸਰਕਾਰ ਵੱਲੋਂ ਸੇਵਾ ਮੁਕਤ ਜੱਜ ਐੱਸਐੱਸ ਸਰਾਓਂ ਨੂੰ ਗੁਰਦੁਆਰਾ ਚੋਣ ਕਮਿਸ਼ਨਰ ਨਿਯੁਕਤ ਕਰਨ ਤੋਂ ਬਾਅਦ ਉਮੀਦ ਜਾਗੀ ਸੀ ਕਿ SGPC ਦੀਆਂ

Read More
Punjab

328 ਪਾਵਨ ਸਰੂਪ ਮਾਮਲਾ: ਸਿੱਖ ਜਥੇਬੰਦੀਆਂ ਨੇ ਬਣਾਈ 7 ਮੈਂਬਰੀ ਕਮੇਟੀ, 15 ਨਵੰਬਰ ਨੂੰ ਕਰਨਗੇ ਨਵੀਂ ਰੂਪ-ਰੇਖਾ ਦਾ ਐਲਾਨ

‘ਦ ਖ਼ਾਲਸ ਬਿਊਰੋ :- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਨੇੜੇ 40 ਦਿਨ ਤੋਂ ਵੱਧ ਧਰਨਾ ਲਾਉਣ ਵਾਲੀਆਂ ਸਿੱਖ ਜਥੇਬੰਦੀਆਂ ਨੇ ਸੰਘਰਸ਼ ਲਈ ਨਵੀਂ 7 ਮੈਂਬਰੀ ਕਮੇਟੀ ਬਣਾਈ ਹੈ, ਜਿਸਨੂੰ ਪੰਥਕ ਮੋਰਚਾ ਕਮੇਟੀ ਦਾ ਨਾਂ ਦਿੱਤਾ ਗਿਆ ਹੈ। ਜਥੇਬੰਦੀਆਂ ਵੱਲੋਂ 15

Read More
Punjab

ਪਾਕਿਸਤਾਨ ਵਾਂਗ ਭਾਰਤ ਵੀ ਕਰਤਾਰਪੁਰ ਲਾਂਘਾ ਮੁੜ ਖੋਲ੍ਹ ਕੇ ਖੁੱਲਦਿਲੀ ਦਾ ਦੇਵੇ ਸਬੂਤ – ਜਥੇਦਾਰ ਹਰਪ੍ਰੀਤ ਸਿੰਘ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਅੱਜ ਕਰਤਾਰਪੁਰ ਸਾਹਿਬ ਲਾਂਘੇ ਦੀ ਪਹਿਲੀ ਵਰ੍ਹੇਗੰਢ ਮੌਕੇ ਬੋਲਦਿਆਂ ਕਿਹਾ ਕਿ ‘ਕਰਤਾਰਪੁਰ ਲਾਂਘੇ ਨੇ ਏਸ਼ੀਆ ਖਿੱਤੇ ਵਿੱਚ ਸ਼ਾਂਤੀ ਦਾ ਮੀਲ ਪੱਥਰ ਸਾਬਿਤ ਹੋਣਾ ਸੀ ਪਰ ਦੋਵਾਂ ਮੁਲਕਾਂ ਦੀ ਰਾਜਨੀਤੀ ਮਾਮਲੇ ਨੂੰ ਵਿਗਾੜਨ ਦੀ ਜੱਦੋ-ਜਹਿਦ ਕਰ ਰਹੀ

Read More
International

ਕਰਤਾਰਪੁਰ ਸਾਹਿਬ ਗੁਰਦੁਆਰਾ – ਪਾਕਿਸਤਾਨ ਕਮੇਟੀ ਦੇ ਸਿੱਖ ਲੀਡਰਾਂ ਨੇ ਭਾਰਤੀ ਮੀਡੀਆ ਨੂੰ ਕਿਹੜਾ ਜਵਾਬ ਦਿੱਤਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸੈਕਟਰੀ ਅਮੀਰ ਸਿੰਘ ਨੇ ਭਾਰਤ ਵਿੱਚ ਫੈਲਾਈ ਜਾ ਰਹੀ ਗਲਤ ਜਾਣਕਾਰੀ ਨੂੰ ਨਕਾਰਦਿਆਂ ਕਿਹਾ ਕਿ ਭਾਰਤੀ ਮੀਡੀਆ ਪਾਕਿਸਤਾਨ ਸਰਕਾਰ ਵੱਲੋਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸਾਰੇ ਅਖਤਿਆਰ ਵਾਪਿਸ ਲਏ ਜਾਣ ਅਤੇ ਕਰਤਾਰਪੁਰ ਸਾਹਿਬ ਸਮੇਤ ਸਾਰੇ ਗੁਰਦੁਆਰਿਆਂ ਦੀ ਸੇਵਾ ਸੰਭਾਲ ਪਾਕਿਸਤਾਨ ਸਰਕਾਰ

Read More
India International Khaas Lekh Religion

ਪਹਿਲੀ ਵਰੇਗੰਢ੍ਹ ਮੌਕੇ ਵੀ ਨਹੀਂ ਖੁੱਲ੍ਹਿਆ ਕਰਤਾਰਪੁਰ ਸਾਹਿਬ ਦਾ ਲਾਂਘਾ

‘ਦ ਖ਼ਾਲਸ ਬਿਊਰੋ :- ਸਿੱਖ ਕੌਮ ਦੇ ਇਤਿਹਾਸ ਵਿੱਚ 9 ਨਵੰਬਰ ਦਾ ਦਿਨ ਸੁਨਹਿਰੀ ਅੱਖਰਾਂ ਦੇ ਵਾਂਗ ਲਿਖਿਆ ਗਿਆ ਹੈ ਕਿਉਂਕਿ ਅੱਜ ਤੋਂ ਇੱਕ ਸਾਲ ਪਹਿਲਾਂ 9 ਨਵੰਬਰ 2019 ਦੇ ਵਿੱਚ ਦੋ ਮੁਲਕਾਂ ਦੇ ਵਿਚਾਲੇ ਇੱਕ ਗੁਰੂ ਘਰ ਦੇ ਦਰਸ਼ਨਾਂ ਲਈ ਸਰਹੱਦ ਨੂੰ ਖੋਲ੍ਹ ਦਿੱਤਾ ਗਿਆ ਸੀ। ਇਹ ਦੋਵੇਂ ਮੁਲਕਾਂ ਦਾ ਨਾਮ ਹੈ ਭਾਰਤ ਅਤੇ

Read More
Khaas Lekh Religion

ਸਿੱਖ ਧਰਮ ਦੇ ਸਭ ਤੋਂ ਛੋਟੀ ਉਮਰ ਦੇ ਗੁਰੂ ਅਤੇ ਅਥਾਹ ਸੇਵਾ ਦੇ ਪੁੰਜ ਬਾਲਾ ਪ੍ਰੀਤਮ ਸਾਹਿਬ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੀ ਅੱਠਵੀਂ ਜੋਤ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ 7 ਜੁਲਾਈ, 1656 ਈ: ਨੂੰ ਪਿਤਾ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਘਰ ਮਾਤਾ ਕ੍ਰਿਸ਼ਨ ਕੌਰ ਜੀ ਦੀ ਕੁੱਖੋਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਇਆ। ਸਿੱਖ ਧਰਮ ਵਿੱਚ ਸਭ ਤੋਂ ਛੋਟੀ ਉਮਰ ਦੇ ਸਤਿਗੁਰੂ ਜਿੰਨਾ

Read More
Punjab

328 ਪਾਵਨ ਸਰੂਪ ਮਾਮਲਾ: ਜਾਂਚ ਲਈ ਵਰਤੀ ਜਾ ਰਹੀ ਢਿੱਲ ਲਈ ਬਾਦਲ ਪਰਿਵਾਰ ਜ਼ਿੰਮੇਵਾਰ: ਢੀਂਡਸਾ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਕਾਰਵਾਈ ਤੋਂ ਢਿੱਲਮੱਠ ਕਰਨ ਕਰਕੇ ਸਿੱਖ ਸੰਗਤਾਂ ਅੰਦਰ ਰੋਸ ਵਧਦਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਿਰੋਧੀਆਂ ਨੇ ਇਸ ਸਭ ਲਈ ਬਾਦਲਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਕੱਲ੍ਹ ਸ਼੍ਰੋਮਣੀ ਅਕਾਲੀ ਦਲ

Read More
India

1984 ਸਿੱਖ ਕਤੇਲਆਮ ‘ਚੋਂ ਹੀ ਨਿਕਲਿਆ ਹਿੰਦੂਤਵ ਫਾਸੀਵਾਦ – ਸਿੱਖ ਬੁੱਧੀਜੀਵੀ

‘ਦ ਖ਼ਾਲਸ ਬਿਊਰੋ :- ਅੱਜ 1984 ਸਿੱਖ ਕਤਲੇਆਮ ਨੂੰ 36 ਸਾਲ ਪੂਰੇ ਹੋ ਗਏ ਹਨ ਅਤੇ ਸਿੱਖ ਬੁੱਧੀਜੀਵੀਆਂ ਨੇ 1984 ਦੀ ਯਾਦ ਵਿੱਚ ਸ਼੍ਰੀ ਗੁਰੂ ਸਿੰਘ ਸਭਾ, ਚੰਡੀਗੜ੍ਹ ਵਿੱਚ ਇੱਕ ਸੈਮੀਨਾਰ ਕੀਤਾ। ਸੈਮੀਨਾਰ ਵਿੱਚ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਨਵੰਬਰ 1984 ਸਿੱਖ ਕਤੇਲਆਮ ਵਿੱਚੋਂ ਹੀ ਹਿੰਦੂਤਵ ਫਾਸੀਵਾਦ ਨਿਕਲਿਆ ਹੈ। ਉਨ੍ਹਾਂ ਕਿਹਾ ਕਿ ‘36 ਸਾਲ ਪਹਿਲਾਂ

Read More
Punjab

ਲੁਧਿਆਣਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਦੀ ਖ਼ਬਰ ਦੇਣ ਵਾਲਾ ਹੀ ਨਿਕਲਿਆ ਦੋਸ਼ੀ

‘ਦ ਖ਼ਾਲਸ ਬਿਊਰੋ :- ਲੁਧਿਆਣਾ ਦੀ ਬਸਤੀ ਜੋਧੇਵਾਲਾ ਨੇੜੇ ਥਾਣਾ ਟਿੱਬਾ ਇਲਾਕੇ ਵਿੱਚ ਕੱਲ੍ਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕਰਨ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਸੀ, ਜਿਸ ਵਿੱਚ ਪੁਲਿਸ ਨੇ ਹੈਰਾਨੀਕੁੰਨ ਖ਼ੁਲਾਸਾ ਕੀਤਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਦੀ ਜਾਣਕਾਰੀ ਦੇਣ ਵਾਲਾ ਨੌਜਵਾਨ ਸੇਵਾ ਸਿੰਘ ਹੀ

Read More