Punjab

4 ਨਵੰਬਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵੇਗਾ ਅਰਦਾਸ ਸਮਾਗਮ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਕਮੇਟੀ ਦੇ ਮਾੜੇ ਪ੍ਰਬੰਧਕਾਂ ਵੱਲੋਂ ਹਰ ਰੋਜ਼ ਕੋਈ ਨਾ ਕੋਈ ਅਜਿਹਾ ਕਾਂਡ ਕੀਤਾ ਜਾ ਰਿਹਾ ਹੈ ਕਿ ਹਰ ਸਿੱਖ ਦਾ ਭਰੋਸਾ ਇਹਨਾਂ ਨਰੈਣੂ ਸੋਚ ਦੇ ਧਾਰਨੀ ਪ੍ਰਬੰਧਕਾਂ ਤੋਂ ਉੱਠਦਾ ਜਾ ਰਿਹਾ ਹੈ। ਪਿਛਲੇ ਅੱਠ ਕੁ ਸਾਲਾਂ ਤੋਂ ਤਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋ ਰਹੀ ਥਾਂ-ਥਾਂ ਬੇਅਦਬੀ ਅਤੇ ਹੁਣ

Read More
Punjab

ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼੍ਰੀ ਦਰਬਾਰ ਸਾਹਿਬ ਵਿਖੇ ਸਜੇ ਸੁੰਦਰ ਜਲੌਅ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਅੱਜ ਦੁਪਹਿਰ 12 ਵਜੇ ਤੱਕ ਸੁੰਦਰ ਜਲੌਅ ਸਜਾਏ ਗਏ। ਇਸ ਮੌਕੇ ਲੱਖਾਂ ਦੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਸੰਗਤਾਂ ਹਾਜ਼ਰੀ ਲਵਾ ਰਹੀਆਂ ਹਨ। ਸ੍ਰੀ ਦਰਬਾਰ ਸਾਹਿਬ ਨੂੰ ਫੁੱਲਾਂ ਨਾਲ

Read More
Khaas Lekh Religion

ਸੇਵਕ ਤਾਈਂ ਸਵਾਮੀ ਦੀ ਮਿਲੀ ਪਦਵੀ, ਭਾਨ ਭਾਨੀ ਦਾ ਭਗਤ ਭਗਵਾਨ ਬਣਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ 1534 ਈਸਵੀ ਵਿੱਚ ਲਹੌਰ ਦੀ ਚੂਨਾ ਮੰਡੀ ਵਿਖੇ ਪਿਤਾ ਬਾਬਾ ਹਰਦਾਸ ਜੀ ਦੇ ਘਰ ਮਾਤਾ ਦਇਆ ਕੌਰ ਜੀ ਦੀ ਕੁੱਖੋਂ ਹੋਇਆ। ਮਾਪਿਆਂ ਦਾ ਪਹਿਲਾ ਬੱਚਾ ਹੋਣ ਕਰਕੇ ਆਪ ਜੀ ਨੂੰ ਜੇਠਾ ਜੀ ਕਿਹਾ ਜਾਣ ਲੱਗਾ। ਅਜੇ ਆਪ ਜੀ 7 ਸਾਲਾਂ ਦੇ ਹੀ

Read More
International

ਮਹਾਰਾਣੀ ਜਿੰਦ ਕੌਰ ਦੇ ਗਹਿਣਿਆਂ ਦੀ ਲੰਡਨ ‘ਚ ਹੋਈ ਨਿਲਾਮੀ

‘ਦ ਖ਼ਾਲਸ ਬਿਊਰੋ :- ਮਹਾਰਾਜਾ ਰਣਜੀਤ ਸਿੰਘ ਦੀ ਆਖਰੀ ਪਤਨੀ ਮਹਾਰਾਣੀ ਜਿੰਦ ਕੌਰ ਦੇ ਗਹਿਣਿਆਂ ਦੀ ਲੰਦਨ ਵਿੱਚ ਨਿਲਾਮੀ ਹੋਈ ਹੈ। ਇਹ ਗਹਿਣੇ ਵਿਰਾਸਤ ਦੇ ਤੌਰ ‘ਤੇ ਉਨ੍ਹਾਂ ਦੀ ਪੋਤਰੀ ਰਾਜਕੁਮਾਰੀ ਬੰਬਾ ਸਦਰਲੈਂਡ ਨੂੰ ਮਿਲੇ ਸੀ। ਬੋਨੈਹਮਸ ਇਸਲਾਮਿਕ ਅਤੇ ਇੰਡੀਅਨ ਆਰਟ ਸੇਲ ਵਿੱਚ ਇਸ ਹਫ਼ਤੇ ਰਤਨਾਂ ਨਾਲ ਬਣਿਆ ਮੱਥੇ ਦਾ ਟਿੱਕਾ 62,500 ਪਾਉਂਡ ਮਤਲਬ 60,34,436

Read More
Khaas Lekh Religion

ਸੂਰਬੀਰਤਾ ਅਤੇ ਪੂਰਨ ਕੁਰਬਾਨੀ ਦੀ ਮਿਸਾਲ : ਸਾਕਾ ਪੰਜਾ ਸਾਹਿਬ, ਛਾਤੀਆਂ ਨਾਲ ਰੇਲਾਂ ਰੋਕ ਕੇ ਭੁੱਖੇ ਸਿੰਘਾਂ ਨੂੰ ਛਕਾਇਆ ਸੀ ਲੰਗਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੱਖ ਇਤਿਹਾਸ ਸ਼ਹਾਦਤਾਂ, ਸਾਕੇ, ਘੱਲੂਘਾਰੇ, ਕਤਲੇਆਮ ਨਾਲ ਸਿੰਜਿਆ ਹੋਇਆ ਹੈ ਅਤੇ ਅੱਜ ਦਾ ਦਿਨ ਵੀ ਇਤਿਹਾਸਕ ਹੈ ਕਿਉਂਕਿ ਇਸ ਦਿਨ ਸਾਕਾ ਪੰਜਾ ਸਾਹਿਬ ਵਾਪਰਿਆ ਸੀ ਜਿਸ ਵਿੱਚ ਸਾਡੇ ਵੱਡੇ-ਵਡੇਰਿਆਂ ਨੇ ਆਪਣੀਆਂ ਛਾਤੀਆਂ ਦੇ ਨਾਲ ਸਿੰਘਾਂ ਨਾਲ ਭਰੀ ਹੋਈ ਰੇਲ ਨੂੰ ਰੋਕਿਆ ਪਰ ਆਪਣੀ ਕੀਤੀ ਹੋਈ ਅਰਦਾਸ ਅਤੇ ਅਕੀਦੇ ਤੋਂ

Read More
India

ਬੰਬੇ ਹਾਈਕੋਰਟ ਦੇ ਨਿਰਦੇਸ਼ਾਂ ਦੀ ਉਲੰਘਣਾ ਕਰਨ ‘ਤੇ ਹਜ਼ੂਰ ਸਾਹਿਬ ਗੁਰਦੁਆਰਾ ਪ੍ਰਬੰਧਕੀ ਬੋਰਡ ਖਿਲਾਫ ਕੇਸ ਦਰਜ

‘ਦ ਖ਼ਾਲਸ ਬਿਊਰੋ :- ਸ਼੍ਰੀ ਹਜ਼ੂਰ ਸਾਹਿਬ ਗੁਰਦੁਆਰਾ ਪ੍ਰਬੰਧਕੀ ਬੋਰਡ ਦੇ ਖ਼ਿਲਾਫ਼ ਦੁਸ਼ਹਿਰਾ ਮਨਾਉਣ ਮੌਕੇ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਵਜ਼ੀਰਾਬਾਦ ਨਾਂਦੇੜ ਪੁਲਿਸ ਸਟੇਸ਼ਨ ਵਿੱਚ ਕੇਸ ਦਰਜ ਕੀਤਾ ਗਿਆ ਹੈ। ਬੰਬੇ ਹਾਈਕੋਰਟ ਨੇ ਪ੍ਰਬੰਧਕੀ ਬੋਰਡ ਨੂੰ ਇਜਾਜ਼ਤ ਦੇਣ ਤੋਂ ਪਹਿਲਾਂ ਕੋਵਿਡ-19 ਨੂੰ ਲੈ ਕੇ ਜਿਹੜੇ ਦਿਸ਼ਾ-ਨਿਰਦੇਸ਼ ਦਿੱਤੇ ਸਨ, ਉਨ੍ਹਾਂ ਦਾ ਬੋਰਡ ਵੱਲੋਂ

Read More
Punjab

SGPC ਟਾਸਕ ਫੋਰਸ ਅਤੇ ਸਿੱਖ ਜਥੇਬੰਦੀਆਂ ਹੋਈਆਂ ਆਹਮੋ-ਸਾਹਮਣੇ, ਗੁਰੂ ਘਰ ਚੱਲੀਆਂ ਤਲਵਾਰਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੰਮ੍ਰਿਤਸਰ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਟਾਸਕ ਫੋਰਸ ਅਤੇ ਸਿੱਖ ਜਥੇਬੰਦੀਆਂ ਵਿਚਾਲੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਗਾਇਬ ਹੋਣ ਦੇ ਮਾਮਲੇ ਕਾਰਨ ਝੜਪ ਹੋਈ ਹੈ। ਦੋਵਾਂ ਧਿਰਾਂ ਵਿਚਾਲੇ ਤਲਵਾਰਾਂ ਤੱਕ ਚੱਲੀਆਂ, ਜਿਸ ਕਰਕੇ ਸਥਿਤੀ ਤਣਾਅਪੂਰਨ ਹੋ ਗਈ। ਸਿੱਖ ਜਥੇਬੰਦੀਆਂ ਨੇ SGPC ਦੇ ਮੁੱਖ ਦਫ਼ਤਰ

Read More
India

ਪੱਛਮੀ ਬੰਗਾਲ ਦੇ ਰਾਜਪਾਲ ਵੱਲੋਂ DSGPC ਦੇ ਵਫ਼ਦ ਨੂੰ ਦਸਤਾਰ ਮਾਮਲੇ ‘ਤੇ ਸਖ਼ਤ ਕਾਰਵਾਈ ਕਰਨ ਦਾ ਭਰੋਸਾ

‘ਦ ਖ਼ਾਲਸ ਬਿਊਰੋ :- ਪੱਛਮੀ ਬੰਗਾਲ ‘ਚ ਸਿੱਖ ਸੁਰੱਖਿਆ ਗਾਰਡ ਦੀ ਕਥਿਤ ਧੂਹ-ਘੜੀਸ ਤੇ ਗ੍ਰਿਫ਼ਤਾਰੀ ਖ਼ਿਲਾਫ਼ ਕੱਲ੍ਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGPC) ਦੇ ਵਫ਼ਦ ਨੇ ਰਾਜਪਾਲ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਸਿੱਖ ਵਿਅਕਤੀ ਦੀ ਰਿਹਾਈ ਤੇ ਦੋਸ਼ੀ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਰਾਜਪਾਲ ਜਗਦੀਪ ਧਨਖੜ ਨੇ ਕਿਹਾ ਕਿ ਪੁਲੀਸ ਵਲੋਂ

Read More
India

DSGMC ਦਾ ਵਫ਼ਦ ਪੱਛਮੀ ਬੰਗਾਲ ਲਈ ਰਵਾਨਾ, ਕੇਸਾਂ ਦੀ ਬੇਅਦਬੀ ਦਾ ਚੁੱਕੇਗਾ ਮਸਲਾ

‘ਦ ਖ਼ਾਲਸ ਬਿਊਰੋ:- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ ਵਫ਼ਦ ਪੱਛਮੀ ਬੰਗਾਲ ਲਈ ਰਵਾਨਾ ਹੋਇਆ, ਜੋ ਬਲਵਿੰਦਰ ਸਿੰਘ ਦੇ ਕੇਸਾਂ ਦੀ ਬੇਅਦਬੀ ਦੇ ਮਾਮਲੇ ਨੂੰ ਉਠਾਵੇਗਾ।  ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨਾਲ ਵਫ਼ਦ ਵਿੱਚ ਸਰਬਜੀਤ ਸਿੰਘ ਵਿਰਕ ਤੇ ਪਰਮਜੀਤ ਸਿੰਘ ਚੰਢੋਕ ਸ਼ਾਮਲ ਹਨ। ਬਲਵਿੰਦਰ ਸਿੰਘ ਦੀ ਧੂਹ ਘੜੀਸ ਕਰਨ ਖ਼ਿਲਾਫ਼ ਕੋਲਕਾਤਾ ਵਿੱਚ

Read More
India

ਪੱਛਮੀ ਬੰਗਾਲ ‘ਚ ਪੁਲਿਸ ਨੇ ਸਿੱਖ ਸੁਰੱਖਿਆ ਕਰਮੀ ਦੀ ਕੀਤੀ ਕੁੱਟਮਾਰ, ਪੱਗ ਵੀ ਲੱਥੀ

‘ਦ ਖ਼ਾਲਸ ਬਿਊਰੋ:- ਪੱਛਮੀ ਬੰਗਾਲ ‘ਚ ਭਾਜਪਾ ਵਰਕਰਾਂ ਵੱਲੋਂ ‘ਨਬੰਨਾ ਚਲੋ’ ਅੰਦਲੋਨ ਤਹਿਤ ਲਗਾਤਾਰ ਪ੍ਰਦਰਸ਼ਨ ਹੋ ਰਹੇ ਹਨ। ਪ੍ਰਦਰਸ਼ਨਕਾਰੀਆਂ ਮੁਤਾਬਕ ਉਹ ਸੂਬੇ ਵਿੱਚ ਭਾਜਪਾ ਵਰਕਰਾਂ ਦੇ ਹੋਏ ਕਤਲ ਖ਼ਿਲਾਫ਼ ਵਿਰੋਧ ਜਤਾ ਰਹੇ ਹਨ।  ਇਸ ਦੌਰਾਨ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ ਕੀਤਾ ਗਿਆ ਅਤੇ ਵਾਟਰ ਕੈਨਨ ਦੀ ਵਰਤੋਂ ਵੀ ਕੀਤੀ ਗਈ। ਪੱਛਮੀ ਬੰਗਾਲ ਦੀ ਪੁਲਿਸ ਅਤੇ

Read More