Punjab

ਕੈਪਟਨ ਸਾਹਬ! ਤੁਹਾਡੇ ਰੁਜ਼ਗਾਰ ਮੇਲਿਆਂ ‘ਚ ਆ ਗਈਆਂ ਨੇ ‘ਠੱਗਾਂ ਦੀਆਂ ਟੋਲੀਆਂ’

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਸਰਕਾਰ ਦੀ ‘ਘਰ ਘਰ ਰੁਜ਼ਗਾਰ’ ਮੁਹਿੰਮ ਤਹਿਤ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਵਿਭਾਗ ਨੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਬਾਘਾਪੁਰਾਣਾ ਬੀਡੀਪੀਓ ਦਫ਼ਤਰ ਵਿੱਚ ਲਗਾਇਆ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਮਜ਼ਾਕ ਦਾ ਪਾਤਰ ਬਣ ਰਿਹਾ ਹੈ। ਹੈਰਾਨੀ ਦੀ ਗੱਲ ਹੈ ਕਿ ਇਸ ਦੌਰਾਨ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ 16 ਕੰਪਨੀਆਂ

Read More