ਆਪ ਵੱਲੋਂ ਸਿਰਸਾ ਖ਼ਿਲਾਫ਼ ਸ਼ਿਕਾਇਤ, ਝੂਠੀ ਖ਼ਬਰ ਫੈਲਾਉਣ ਦੇ ਦੋਸ਼
‘ਦ ਖ਼ਾਲਸ ਬਿਊਰੋ : ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਆਮ ਆਦਮੀ ਪਾਰਟੀ ਨੇ ਝੂਠੀ ਖ਼ਬਰ ਫੈਲਾਉਣ ਦੇ ਦੋਸ਼ ਵਿੱਚ ਮੁੱਖ ਚੋਣ ਕਮਿਸ਼ਨ ਅਤੇ ਮੁਹਾਲੀ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਇਹ ਸ਼ਿਕਾਇਤ ਮਨਜਿੰਦਰ ਸਿਰਸਾ ਦੇ ਉਸ ਟਵਿੱਟ ਨਾਲ ਸੰਬੰਧਤ ਹੈ ,ਜਿਥੇ ਸਿਰਸਾ ਨੇ ਇਹ ਪੋਸਟ ਕਰ ਲਿਖਿਆ ਸੀ ਕਿ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ