India Punjab

ਸਿਮਰਨਜੀਤ ਮਾਨ ਦੇ ਖ਼ਿਲਾਫ਼ ਦਰਜ ਹੋਈ ਸ਼ਿਕਾਇਤ

‘ਦ ਖ਼ਾਲਸ ਬਿਊਰੋ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਖਿਲਾਫ਼ ਦਿੱਤੇ ਬਿਆਨ ਤੋਂ ਬਾਅਦ ਸੰਗਰੂਰ ਤੋਂ ਐਮ.ਪੀ. ਸਿਮਰਨਜੀਤ ਸਿੰਘ ਮਾਨ ਦੀਆਂ ਮੁਸ਼ਕਲਾਂ ਵਿੱਚ ਵਾਧਾ ਹੁੰਦਾ ਨਜ਼ਰੀਂ ਆ ਰਿਹਾ ਹੈ। ਮਾਨ ਵਲੋਂ ਸ਼ਹੀਦ ਭਗਤ ਸਿੰਘ ਦੇ ਖਿਲਾਫ਼ ਦਿੱਤੇ ਬਿਆਨ ਤੋਂ ਬਾਅਦ ਹੁਣ ਮਾਨ ਦੇ ਵਿਰੁੱਧ ਦਿੱਲੀ ਤੋਂ ਭਾਜਪਾ ਦੀ ਆਗੂ ਟੀਨਾ ਕਪੂਰ ਨੇ ਸੰਸਦ ਮਾਰਗ ਪੁਲਿਸ ਥਾਣੇ

Read More