ਪੰਜਾਬ ਵਿੱਚ ਬਾਜਵਾ ਦੇ ਬਿਆਨ ‘ਤੇ ਨਿੰਦਾ ਮਤਾ ਪਾਸ: ਸੀਚੇਵਾਲ ਵਿਰੁੱਧ ਟਿੱਪਣੀ ਕੀਤੀ ਸੀ
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਬੁੱਧਵਾਰ ਨੂੰ ਸੰਤ ਸੀਚੇਵਾਲ ਮਾਡਲ ਸਬੰਧੀ ਦਿੱਤੇ ਗਏ ਬਿਆਨ ਨੂੰ ਲੈ ਕੇ ਅੱਜ (27 ਮਾਰਚ) ਪੰਜਾਬ ਵਿਧਾਨ ਸਭਾ ਵਿੱਚ ਮਾਹੌਲ ਫਿਰ ਗਰਮ ਹੋ ਗਿਆ। ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮੰਗ ਕਰ ਰਹੇ ਹਨ ਕਿ ਬਾਜਵਾ ਆਪਣੇ ਬਿਆਨ ਲਈ ਮੁਆਫੀ ਮੰਗੇ। ਉਨ੍ਹਾਂ ਇਹ ਵੀ ਸਵਾਲ ਕੀਤਾ ਕਿ