ਭਾਖੜਾ ਜਲ ਵਿਵਾਦ ਮਾਮਲੇ ‘ਤੇ ਹਾਈ ਕੋਰਟ ‘ਚ ਸੁਣਵਾਈ ਅੱਜ
‘ਦਖ਼ਾਲਸ ਬਿਊਰੋ : ਵਿਸਾਖੀ ਦੇ ਸੁੱਭ ਦਿਹਾੜੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮੂਹ ਪੰਜਾਬੀਆਂ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਸ਼ੋਸ਼ਲ ਮੀਡੀਆਂ ‘ਤੇ ਪੋਸਟ ਕਰਕੇ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਹਨ।