Punjab

ਕਾਂਗਰਸ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, ਪੰਜਾਬ ਦੇ ਤਿੰਨ ਆਗੂਆਂ ਨੂੰ ਮਿਲੀ ਥਾਂ

ਬਿਉਰੋ ਰਿਪੋਰਟ – ਕਾਂਗਰਸ ਪਾਰਟੀ ਨੇ 15 ਸਾਲਾਂ ਬਾਅਦ ਦਿੱਲੀ ‘ਚ ਵਾਪਸੀ ਕਰਨ ਲਈ ਇਸ ਵਾਰ ਪੂਰਾ ਜ਼ੋਰ ਲਗਾਇਆ ਹੋਇਆ ਹੈ ਤੇ ਅੱਜ ਕਾਂਗਰਸ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾ ਦੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਨੇ ਕੁੱਲ 40 ਆਗੂਆਂ ਨੂੰ ਸਟਾਰ ਪ੍ਰਚਾਰਕ ਬਣਾਇਆ ਹੈ, ਜਿਸ ਵਿੱਚ ਪੰਜਾਬ ਦੇ ਤਿੰਨ ਵੱਡੇ ਆਗੂਆਂ

Read More
India

ਜੈ ਬਾਪੂ, ਜੈ ਸੰਵਿਧਾਨ ਮੁਹਿੰਮ ਅੱਜ ਤੋਂ ਹੋਵੇਗੀ ਸ਼ੁਰੂ

ਬਿਉਰੋ ਰਿਪੋਰਟ – ਕਾਂਗਰਸ (INC)ਵੱਲੋਂ ਅੱਜ ਤੋਂ ਜੈ ਬਾਪੂ, ਜੈ ਸੰਵਿਧਾਨ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਹ ਮੁਹਿੰਮ 26 ਜਨਵਰੀ ਨੂੰ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਅਸਥਾਨ ਮਹੂ, ਮੱਧ ਪ੍ਰਦੇਸ਼ ਵਿਚ ਜਾ ਕੇ ਸਮਾਪਤ ਹੋਵੇਗੀ। ਦੱਸ ਦੇਈਏ ਕਿ ਇਹ ਮੁਹਿੰਮ ਪਹਿਲਾਂ 27 ਦਸੰਬਰ ਤੋਂ ਸ਼ੁਰੂ ਹੋਣੀ ਸੀ ਪਰ ਸਾਬਕਾ ਪ੍ਰਧਾਨ ਮੰਤਰੀ ਡਾ.

Read More
India

ਹਰਿਆਣਾ ’ਚ ਕਾਂਗਰਸ ਦਾ ਮੈਨੀਫੈਸਟੋ ਜਾਰੀ! ‘ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਲੈ ਕੇ ਰਹਾਂਗੇ!’

ਬਿਉਰੋ ਰਿਪੋਰਟ: ਕਾਂਗਰਸ (Congress) ਨੇ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ (Haryana Assembly Election) ਲਈ 40 ਪੰਨਿਆਂ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਹੈ। ਇਸ ਵਿੱਚ ਕਾਂਗਰਸ ਨੇ ਹਰਿਆਣਾ ਵਾਸੀਆਂ ਨਾਲ ਵਾਅਦਾ ਕੀਤਾ ਹੈ ਕਿ ਪੰਜਾਬ ਅਤੇ ਹਰਿਆਣਾ ਦਰਮਿਆਨ ਵਿਵਾਦਤ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਲੈ ਕੇ ਰਹਾਂਗੇ। ਮੈਨੀਫੈਸਟੋ ਨੂੰ ਚੰਡੀਗੜ੍ਹ ਵਿੱਚ ਚੋਣ ਅਬਜ਼ਰਵਰ ਅਸ਼ੋਕ ਗਹਿਲੋਤ, ਸਾਬਕਾ

Read More
India

ਹਰਿਆਣਾ ਵਿਧਾਨ ਚੋਣਾਂ ਨੂੰ ਲੈ ਕੇ ਆਪ ਲੀਡਰ ਸੰਜੇ ਸਿੰਘ ਦਾ ਵੱਡਾ ਬਿਆਨ, ਕਾਂਗਰਸ ਦੀ ਵਧੀ ਚਿੰਤਾ

ਬਿਊਰੋ ਰਿਪੋਰਟ – ਹਰਿਆਣਾ ਵਿਧਾਨ ਚੋਣਾਂ (Haryana Assembly Election) ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਅਤੇ ਕਾਂਗਰਸ (Congress) ਵਿੱਚ ਸਹਿਮਤੀ ਬਣਦੀ ਨਜ਼ਰ ਨਹੀਂ ਆ ਰਹੀ। ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਸੰਜੇ ਸਿੰਘ (Sanjay Singh) ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਚੋਣਾਂ ਨੂੰ ਲੈ ਕੇ ਪੂਰੀਆਂ ਤਿਆਰੀਆਂ

Read More
Punjab

ਸ਼ਾਮ ਸੁੰਦਰ ਅਰੋੜਾ ਨੇ ਮੁੜ ਮਾਰੀ ਪਲਟੀ, ਕੀਤੀ ਘਰ ਵਾਪਸੀ

ਬਿਊਰੋ ਰਿਪੋਰਟ –   ਸਾਬਕਾ ਕੈਬਨਿਟ ਮੰਤਰੀ ਅਤੇ ਹੁਸ਼ਿਆਰਪੁਰ ਤੋਂ ਸਾਬਕਾ ਵਿਧਾਇਕ ਸ਼ਾਮ ਸੁੰਦਰ ਅਰੋੜਾ (Sham Sundar Arora) ਦੁਬਾਰਾ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਉਹ ਭਾਜਪਾ (BJP) ਛੱਡ ਕੇ ਦੁਬਾਰਾ ਕਾਂਗਰਸ (Congress) ਵਿੱਚ ਆ ਗਏ ਹਨ। ਉਹ 2022 ਦੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਪਾਰਟੀ ਦੀ ਟਿਕਟ ‘ਤੇ ਲੜੇ ਸਨ ਪਰ ਚੋਣਾਂ ਤੋਂ ਬਾਅਦ ਉਹ ਭਾਜਪਾ

Read More
India

ਰਾਹੁਲ ਗਾਂਧੀ ਨੂੰ ਹਰਸਿਮਰਤ ਕੌਰ ਬਾਦਲ ਨੇ ਦਿੱਤੀ ਵਧਾਈ! ਰਾਹੁਲ ਨੇ ਕਿਹਾ ਹੁਣ ਅਕਾਲੀ ਦਲ ਵੀ ਸਾਡੇ ਨਾਲ !

ਬਿਉਰੋ ਰਿਪੋਰਟ – ਅਕਾਲੀ ਦਲ ਅਤੇ ਕਾਂਗਰਸ ਦੇ ਇਤਿਹਾਸ ਵਿੱਚ ਸ਼ਾਇਦ ਪਹਿਲੀ ਵਾਰ ਸੀ ਜਦੋਂ ਕਿਸੇ ਮੁੱਦੇ ‘ਤੇ ਰਾਹੁਲ ਗਾਂਧੀ ਅਤੇ ਹਰਸਿਮਰਤ ਕੌਰ ਬਾਦਲ ਨੇ ਇੱਕ ਦੂਜੇ ਦਾ ਨਾਂ ਲੈਕੇ ਸਹਿਮਤੀ ਜਤਾਈ ਹੋਵੇ। ਲੋਕ ਸਭਾ ਵਿੱਚ ਜਦੋਂ ਰਾਹੁਲ ਗਾਂਧੀ ਰਾਸ਼ਟਰਪਤੀ ਦੇ ਧੰਨਵਾਦ ਮਤੇ ‘ਤੇ ਬੋਲ ਰਹੇ ਸੀ ਤਾਂ ਕਿਸਾਨਾਂ ਦੇ ਮੁੱਦੇ ‘ਤੇ ਬੋਲ ਦੇ ਹੋਏ

Read More
India Khetibadi Punjab

ਤੇਲੰਗਾਨਾ ਸਰਕਾਰ ਵੱਲੋਂ ਕਿਸਾਨਾਂ ਦਾ ਕਰਜ਼ਾ ਮੁਆਫ਼ੀ ਦਾ ਐਲਾਨ! ਪੰਜਾਬ ’ਚ ਵੀ ਉੱਠੀ ਮੰਗ

ਤੇਲੰਗਾਨਾ ਦੇ ਮੁੱਖ ਮੰਤਰੀ ਏ ਰੇਵੰਤ ਰੈਡੀ ਨੇ ਕਿਸਾਨਾਂ ਦਾ 2 ਲੱਖ ਰੁਪਏ ਦਾ ਕਰਜ਼ਾ ਮੁਆਫੀ ਛੇਤੀ ਹੀ ਲਾਗੂ ਕਰਨ ਦਾ ਐਲਾਨ ਕਰ ਦਿੱਤਾ ਹੈ, ਜਿਸ ਤੋਂ ਬਾਅਦ ਦੇਸ਼ ਦੇ ਨਾਲ ਪੰਜਾਬ ਦੀ ਸਿਆਸਤ ਵੀ ਗਰਮਾ ਗਈ ਹੈ। ਸੀਐੱਮ ਰੈਡੀ ਨੇ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਨੇ 12 ਦਸੰਬਰ, 2018 ਤੋਂ 9 ਦਸੰਬਰ, 2023 ਦਰਮਿਆਨ 2

Read More
India

ਸੋਨੀਆ ਗਾਂਧੀ ਹੋਵੇਗੀ ਕਾਂਗਰਸ ਦੇ ਸੰਸਦੀ ਦਲ ਦੀ ਲੀਡਰ, ਰਾਹੁਲ ਬਣ ਸਕਦੇ ਵਿਰੋਧੀ ਧਿਰ ਦੇ ਲੀਡਰ

ਦੇਸ਼ ਵਿੱਚ ਲੋਕ ਸਭਾ ਚੋਣਾਂ ਦੇ ਨਤੀਜੇ ਆ ਚੁੱਕੇ ਹਨ, ਜਿਸ ਵਿੱਚ ਐਨਡੀਏ (NDA) ਸਰਕਾਰ ਬਣਾਉਣ ਵੱਲ ਵਧ ਰਿਹਾ ਹੈ। ਇੰਡੀਆ ਗਠਜੋੜ (India Alliance) ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਪਰ ਸਰਕਾਰ ਬਣਾਉਣ ਵਿੱਚ ਕਾਮਯਾਬ ਨਹੀਂ ਹੋ ਸਕਿਆ। ਇਸ ਤੋਂ ਬਾਅਦ ਕਾਂਗਰਸ ਪਾਰਟੀ ਨੇ ਸੋਨੀਆ ਗਾਂਧੀ (Sonia Gandhi) ਨੂੰ ਕਾਂਗਰਸ ਸੰਸਦੀ ਦਲ ਦਾ ਪ੍ਰਧਾਨ ਚੁਣ ਲਿਆ

Read More
India Lok Sabha Election 2024

CWC ਬੈਠਕ ’ਚ ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦਾ ਲੀਡਰ ਬਣਾਉਣ ਦੀ ਮੰਗ

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਪ੍ਰਧਾਨਗੀ ‘ਚ ਸ਼ਨੀਵਾਰ ਨੂੰ ਦਿੱਲੀ ਦੇ ਅਸ਼ੋਕ ਹੋਟਲ ‘ਚ ਕਾਂਗਰਸ ਵਰਕਿੰਗ ਕਮੇਟੀ (CWC) ਦੀ ਬੈਠਕ ਹੋਈ। ਮੀਟਿੰਗ ਵਿੱਚ ਕਮੇਟੀ ਮੈਂਬਰਾਂ ਨੇ ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦਾ ਨੇਤਾ ਬਣਾਉਣ ਦੀ ਮੰਗ ਕੀਤੀ ਹੈ। ਰਾਹੁਲ ਨੇ ਇਸ ‘ਤੇ ਸੋਚਣ ਲਈ ਸਮਾਂ ਮੰਗਿਆ ਹੈ। ਕਾਂਗਰਸ ਸੰਸਦੀ ਦਲ ਦੀ ਬੈਠਕ ਸ਼ਾਮ 5.30 ਵਜੇ

Read More