ਕਾਂਗਰ ਦਾ ਨਵਾਂ ਘਮਸਾਣ-ਦੁਆਬੇ ਵਾਲਿਆਂ ਨੇ ਖੋਲ੍ਹਿਆ ਰਾਣਾ ਗੁਰਜੀਤ ਖਿਲਾਫ ਮੋਰਚਾ
‘ਦ ਖ਼ਾਲਸ ਟੀਵੀ ਬਿਊਰੋ:- ਪੰਜਾਬ ‘ਚ ਚੰਨੀ ਵਜ਼ਾਰਤ ‘ਚ ਵਾਧੇ ਤੋਂ ਕੁਝ ਘੰਟੇ ਪਹਿਲਾਂ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਬਣਾਏ ਜਾਣ ਨੁੰ ਲੈ ਕੇ ਵਿਵਾਦ ਖੜ੍ਹ ਹੋ ਗਿਆ ਹੈ। ਤਾਜਾ ਜਾਣਕਾਰੀ ਅਨੁਸਾਰ ਦੋਆਬੇ ਦੇ 7 ਵਿਧਾਇਕਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਪੱਤਰ ਲਿਖਿਆ ਹੈ, ਜਿਸ ਵਿੱਚ ਰਾਣਾ