Punjab

ਕਾਂਗਰਸ ਵੱਲੋਂ ਵਿਜੀਲੈਂਸ ਅੱਗੇ ਗ੍ਰਿਫ਼ਤਾਰੀਆਂ ਦਾ ਐਲਾਨ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਹੋਏ ਲੇਬਰ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਨਾਂ ਵੀ ਆ ਰਿਹਾ ਹੈ। ਮਾਮਲੇ ਵਿੱਚ ਆਸ਼ੂ ਨੂੰ ਨਾਮਜ਼ਦ ਕੀਤੇ ਜਾਣ ਦੀ ਚਰਚਾ ਪਿਛਲੇ 2 ਦਿਨਾਂ ਤੋਂ ਚੱਲ ਰਹੀ ਹੈ, ਜਦਕਿ ਕਿਸੇ ਵੀ ਵਿਜੀਲੈਂਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ

Read More