ਤਰਨਤਾਰਨ ਜ਼ਿਮਨੀ ਚੋਣਾਂ ਲਈ ਵੋਟਿੰਗ ਜਾਰ, ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਨੇ ਪਰਿਵਾਰ ਸਮੇਤ ਪਾਈ ਵੋਟ
ਤਰਨਤਾਰਨ ਵਿਧਾਨ ਸਭਾ ਸੀਟ ‘ਤੇ ਉਪ ਚੋਣ ਲਈ ਵੋਟਿੰਗ ਅੱਜ 11 ਨਵੰਬਰ ਨੂੰ ਹੋ ਰਹੀ ਹੈ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਲੋਕ ਵੋਟ ਪਾਉਣ ਲਈ ਉਤਸ਼ਾਹਿਤ ਹਨ। 70 ਸਾਲਾ ਅਮਰਜੀਤ ਸਭ ਤੋਂ ਪਹਿਲਾਂ ਪੋਲਿੰਗ ਬੂਥ ‘ਤੇ ਪਹੁੰਚੇ ਅਤੇ ਆਪਣੀ ਵੋਟ ਪਾਈ। ਇਸ ਦੌਰਾਨ, ਕਾਂਗਰਸ ਉਮੀਦਵਾਰ ਕਰਨਬੀਰ ਸਿੰਘ
