Punjab

ਕਾਂਗਰਸੀ ਕੌਂਸਲਰ ਪੰਜਾਬ ਲੋਕ ਕਾਂਗਰਸ ’ਚ ਸ਼ਾਮਲ

‘ਦ ਖਾਲਸ ਬਿਊਰੋ: ਕਾਂਗਰਸ ਪਾਰਟੀ ਪਟਿਆਲਾ ਵਿੱਚ ਉਸ ਸਮੇਂ ਵੱਡਾ ਝਟਕਾ ਲੱਗਿਆ। ਅੱਜ ਕਾਂਗਰਸ ਦੇ ਚੋਣ ਨਿਸ਼ਾਨ ਉਤੇ ਲੜ ਕੇ ਜਿੱਤੇ 22 ਕੌਂਸਲਰਾਂ ਨੂੰ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਬੀਬਾ ਜੈ ਇੰਦਰ ਕੌਰ ਦੀ ਹਾਜ਼ਰੀ ਵਿੱਚ ਅੱਜ 22

Read More