India Punjab

ਕਾਂਗਰਸ ਦੀ ਅਨੁਸ਼ਾਸ਼ਨ ਕਮੇਟੀ ਦੀ ਮੀਟਿੰਗ ਅੱਜ

‘ਦ ਖ਼ਾਲਸ ਬਿਊਰੋ : ਦਿੱਲੀ ਵਿੱਚ ਕਾਂਗਰਸ ਦੀ ਅਨੁਸ਼ਾਸ਼ਨੀ ਕਮੇਟੀ ਦੀ ਬੈਠਕ ਹੋਣ ਜਾ ਰਹੀ ਹੈ। ਜਿਸ ਵਿੱਚ ਅਨੁਸ਼ਾਸਨੀ ਕਮੇਟੀ ਸੁਨੀਲ ਜਾਖੜ ਵੱਲੋਂ ਦਿੱਤੇ ਗਏ ਬਿਆਨ ਨੂੰ ਲੈ ਉਨ੍ਹਾਂ ਦੇ ਖ਼ਿਲਾਫ਼ ਕਾਰਵਾਈ ਹੋ ਸਕਦੀ ਹੈ ਅਤੇ ਕੋਈ ਫੈਸਲਾ ਲੈ ਸਕਦੀ ਹੈ । ਕਾਂਗਰਸ ਅਨੁਸ਼ਾਸ਼ਨ ਕਮੇਟੀ ਵੱਲੋਂ ਸੁਨੀਲ ਜਾਖੜ ਨੂੰ ਉਹਨਾਂ ਵੱਲੋਂ ਪਿਛਲੇ ਦਿਨੀਂ ਦਿੱਤੇ ਗਏ

Read More
India Punjab

ਜਾਖੜ ਦੀਆਂ ਵਧੀਆਂ ਮੁਸ਼ਕਲਾਂ, ਕਾਂਗਰਸ ਦੀ ਅਨੁਸ਼ਾਸ਼ਨੀ ਕਮੇਟੀ ਦੀ ਮੀਟਿੰਗ ਅੱਜ

‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੀਆਂ ਮੁਸ਼ਕਲਾਂ ਵੱਧਦੀਆਂ ਮ ਨਜ਼ਰ ਆ ਰਹੀਆਂ ਹਨ। ਸੁਨੀਲ ਜਾਖੜ  ਦੇ ਵਿਵਾਦਤ ਬਿਆਨ ਦੇ ਮਾਮਲੇ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਅੱਜ ਨਵੀਂ ਦਿੱਲੀ ਵਿਚ ਹੋ ਰਹੀ ਹੈ। ਕਾਂਗਰਸ ਹਾਈ ਕਮਾਂਡ ਵੱਲੋਂ ਭੇਜੇ ਗਏ

Read More