Punjab

ਕਾਂਗਰਸ ਨੇ ਇੱਕ ਹੋਰ ਬਾਗੀ ਵਿਧਾਇਕ ਨੂੰ ਕੱਢਿਆ ਪਾਰਟੀ ਚੋਂ

‘ਦ ਖ਼ਾਲਸ ਬਿਊਰੋ : ਕਾਂਗਰਸ ਹਾਈਕਮਾਂਡ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਪਾਰਟੀ ਦੀ ਮੌਜੂਦਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਦੋ ਸ਼ ਵਿਚ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਹੈ। ਦੱਸ ਦਈਏ ਕਿ ਫਿਰੋਜ਼ਪੁਰ ਦਿਹਾਤੀ ਹਲਕੇ ਤੋਂ ਸਤਿਕਾਰ ਕੌਰ ਦੀ ਥਾਂ ਆਮ ਆਦਮੀ ਪਾਰਟੀ ਨੂੰ ਛੱਡ

Read More