Punjab

ਪੰਜਾਬ ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਚੋਂ ਕੱਢਿਆ

‘ਦ ਖ਼ਾਲਸ ਬਿਊਰੋ : ਸੰਗਰੂਰ ਲੋਕ ਸਭਾ ਦੀ ਹੋਣ ਵਾਲੀ ਜ਼ਿਮਨੀ ਚੋਣ ਦੌਰਾਨ ਕਾਂਗਰਸ ਪਾਰਟੀ ਨੇ ਆਪਣੇ ਸਾਬਕਾ ਵਿਧਾਇਕ ਨੂੰ ਬਾਹਰ ਦਾ ਰਸਤਾ ਵਿਖਾ ਦਿੱਤਾ ਹੈ। ਪਾਰਟੀ ਵਿਰੋਧੀ ਕਾਰਵਾਈਆਂ ਕਰਨ ਵਾਲਿਆਂ ਖਿਲਾਫ ਕਾਂਗਰਸ ਵੱਲੋਂ ਲਏ ਜਾਂਦੇ ਐਕਸ਼ਨ ਦੀ ਕੜੀ ਵਿੱਚ ਇਹ ਸਖ਼ਤ ਕਦਮ ਚੁੱਕਿਆ ਗਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ

Read More