‘ਹੁਣ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਅਤੇ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਦਾ ਨਾਂ ਵੀ ਬਦਲੋ’
ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੇਂਦਰ ਸਰਕਾਰ ਵੱਲੋਂ ‘ਰਾਜੀਵ ਗਾਂਧੀ ਖੇਲ ਰਤਨ ਐਵਾਰਡ’ ਦਾ ਨਾਂ ‘ਮੇਜਰ ਧਿਆਨ ਚੰਦ ਖੇਲ ਰਤਨ ਐਵਾਰਡ’ ਰੱਖਣ ਦੇ ਫੈਸਲੇ ਇੱਕ ਪਾਸੇ ਕਾਂਗਰਸ ਨੇ ਸਵਾਗਤ ਕੀਤਾ ਹੈ, ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਮਹਾਨ ਹਾਕੀ ਖਿਡਾਰੀ ਦੇ ਨਾਂ ਦੀ ਵਰਤੋਂ ਆਪਣੇ ਸਿਆਸੀ ਹਿੱਤ ਲਈ ਕਰਨ ਦਾ ਦੋਸ਼ ਵੀ ਲਗਾਇਆ