India

ਕਾਂਗਰਸ ਵੱਲੋਂ ਕੇਂਦਰ ਦੇ ਖ਼ਿ ਲਾਫ਼ ਸੰਸਦ ਮੁਹਰੇ ਧ ਰਨਾ ਸ਼ੁਰੂ

‘ਦ ਖ਼ਾਲਸ ਬਿਊਰੋ : ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕੀਤਾ ਰਿਹਾ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਦੇ ਖ਼ਿਲਾ ਫ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ  ਅਤੇ ਪਾਰਟੀ ਦੇ ਕਈ ਹੋਰ ਸੰਸਦ ਮੈਂਬਰਾਂ ਨੇ ਅੱਜ ਕੇਂਦਰ ਸਰਕਾਰ ਦੇ ਖ਼ਿਲਾਫ਼ ਸੰਸਦ ਨੇੜੇ ਧਰਨਾ ਦਿੱਤਾ। ਪਾਰਟੀ ਦੇ ਸੰਸਦ ਮੈਂਬਰਾਂ ਨੇ

Read More