ਕਾਂਗਰਸ ਨੇਤਾ ਅਨਿਲ ਜੋਸ਼ੀ ਨੇ ਤੋੜੀ ਚੁੱਪੀ, ਨਵਜੋਤ ਕੌਰ ਸਿੱਧੂ ਦੀਆਂ ਟਿੱਪਣੀਆਂ ਨੂੰ ਦੱਸਿਆ ਬੇਬੁਨਿਆਦ
ਕਾਂਗਰਸ ਨੇਤਾ ਤੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਨਵਜੋਤ ਕੌਰ ਸਿੱਧੂ ਵੱਲੋਂ ਆਪਣੇ ਵਿਰੁੱਧ ਕੀਤੇ ਜਾ ਰਹੇ ਬਿਆਨਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ, ਮਨਘੜਤ ਤੇ ਰਾਜਨੀਤਿਕ ਦੁਸ਼ਮਣੀ ਤੋਂ ਪ੍ਰੇਰਿਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਦੇ 500 ਕਰੋੜ ਦਾ ਮੁੱਦਾ ਉਠਾਇਆ ਜਾਂਦਾ ਹੈ, ਕਦੇ ਬਿਨਾਂ ਸਬੂਤ ਦੋਸ਼ ਲਗਾਏ ਜਾਂਦੇ ਹਨ, ਪਰ ਕੋਈ ਵੀ ਬਿਆਨ ਤੱਥਾਂ
