India

ਕਾਂਗਰਸੀ ਲੀਡਰ ਹਰਕ ਸਿੰਘ ਰਾਵਤ ਨੇ 12 ਵਜੇ ਵਾਲੇ ਬਿਆਨ ’ਤੇ ਮੰਗੀ ਮੁਆਫ਼ੀ

ਕਾਂਗਰਸ ਨੇਤਾ ਤੇ ਸਾਬਕਾ ਕੈਬਨਿਟ ਮੰਤਰੀ ਹਰਕ ਸਿੰਘ ਰਾਵਤ ਨੇ ਹਿਮਾਚਲ ਪ੍ਰਦੇਸ਼ ਦੇ ਪ੍ਰਸਿੱਧ ਗੁਰਦੁਆਰਾ  ਸ੍ਰੀ ਪਾਉਂਟਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਆਪਣੀ ਗਲਤੀ ਲਈ ਪੂਰਨ ਪਸ਼ਚਾਤਾਪ ਕੀਤਾ। ਉਨ੍ਹਾਂ ਨੇ ਲੰਗਰ ਵਿੱਚ ਸੇਵਾ ਕੀਤੀ, ਜੋੜੇ ਘਰ ਜੋੜੇ ਝਾੜੇ ਅਤੇ ਝਾੜੂ ਲਾਇਆ। ਗੁਰੂ ਸਾਹਿਬ ਦੀ ਹਜ਼ੂਰੀ ਵਿੱਚ ਅਰਦਾਸ ਕਰਕੇ ਜਨਤਕ

Read More