ਕਾਂਗਰਸ ਦੇ ਇੱਕ ਲੀਡਰ ਨੇ ਦਿੱਤਾ ਅਸਤੀਫਾ
‘ਦ ਖ਼ਾਲਸ ਬਿਊਰੋ : ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਕਾਂਗਰਸ ਦੀ ਸੁਪਰੀਮੋ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਅਸਤੀਫਾ ਦੇ ਦਿੱਤਾ ਹੈ। ਸੋਨੀਆ ਗਾਂਧੀ ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਕਿਹਾ ਕਿ, ‘ਮੇਰਾ ਸੁਪਨਾ ਸੀ ਕਿ ਜਦੋਂ ਮੈਂ ਮ ਰਾਂਗਾ ਤਾਂ ਮੇਰੇ