ਕਾਂਗਰਸ ਲੀਡਰ ਰਾਵਤ ਨੇ ਗੁਰਦੁਆਰਾ ਨਾਨਕਮਤਾ ਸਾਹਿਬ ਵਿਖੇ ਜੋੜੇ ਝਾੜਨ ਤੇ ਝਾੜੂ ਲਾਉਣ ਦੀ ਕੀਤੀ ਸੇਵਾ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਅੱਜ ਉਤਰਾਖੰਡ ਦੇ ਊਧਮ ਸਿੰਘ ਨਗਰ ਜ਼ਿਲ੍ਹੇ ਵਿੱਚ ਸਥਿਤ ਨਾਨਕਮੱਤਾ ਗੁਰਦੁਆਰਾ ਸਾਹਿਬ ਵਿਖੇ ਜੋੜੇ ਝਾੜਨ ਤੇ ਝਾੜੂ ਲਾਉਣ ਦੀ ਸੇਵਾ ਕੀਤੀ।ਜਾਣਕਾਰੀ ਅਨੁਸਾਰ ਰਾਵਤ ਨੇ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਟੀਮ ਨੂੰ ਚੰਡੀਗੜ੍ਹ ਵਿੱਚ ਪੰਜ ਪਿਆਰੇ ਵਜੋਂ ਸੰਬੋਧਨ ਕੀਤਾ ਸੀ। ਇਸਦਾ ਕੁਝ